&NewLine;<p class&equals;"wp-block-paragraph"><strong>ਅੰਮ੍ਰਿਤਸਰ&vert;<&sol;strong>ਲਿਬਰਟੀ ਮਾਰਕੀਟ ਵਿੱਚ ਅੱਜ ਉਸ ਸਮੇਂ ਸਨਸਨੀ ਫੈਲ ਗਈ&comma; ਜਦੋਂ ਇਕ ਮੋਬਾਇਲ ਦੀ ਦੁਕਾਨ ਕਰਦੇ ਯੁਵਕ ਅੰਕੁਸ਼ ਦੀ ਛਾਤੀ ਵਿੱਚ ਗੋਲੀ ਲੱਗੀ । ਕਿਹਾ ਜਾ ਰਿਹਾ ਹੈ ਕਿ ਇਹ ਗੋਲੀ ਪੁਲਿਸ ਕਰਮੀ ਦੀ ਸਰਕਾਰੀ ਪਿਸਟਲ ਚੋਂ ਲੱਗੀ ਹੈ । ਸੂਤਰਾਂ ਤੋਂ ਇਹ ਵੀ ਪਤਾ ਲੱਗਾ ਹੈ ਕਿ ਪੁਲਿਸ ਕਰਮੀ ਕਿਸੇ ਕੰਮ ਲਈ ਉਸ ਦੀ ਦੁਕਾਨ &&num;8216&semi;ਤੇ ਗਿਆ ਸੀ ਅਤੇ ਜਦੋਂ ਆਪਣੀ ਰਿਵਾਲਰ ਝੁਕਣ ਲੱਗਾ ਤਾਂ ਉਸ ਦੀ ਪਿਸਟਲ ਚੋਂ ਗੋਲੀ ਚੱਲ ਗਈ&comma; ਜੋ ਯੁਵਕ ਦੀ ਛਾਤੀ ਵਿਚ ਜਾ ਲੱਗੀ। ਜ਼ਖ਼ਮੀ ਯੁਵਕ ਨੂੰ ਉਸ ਪੁਲਿਸ ਕਰਮੀ ਨੇ ਨਿੱਜੀ ਹਸਪਤਾਲ ਵਿਚ ਇਲਾਜ ਲਈ ਦਾਖ਼ਲ ਕਰਵਾਇਆ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਥਾਣਾ ਸਿਵਲ ਅਤੇ ਪੁਲਿਸ ਅਧਿਕਾਰੀ ਅਮੋਲਕ ਸਿੰਘ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਪੁਲਿਸ ਜਾਂਚ ਕੀਤੀ ਜਾ ਰਹੀ ਹੈ। ਇਹ ਸਾਰੀ ਘਟਨਾ ਕਿਵੇਂ ਹੋਈ&comma; ਉਸ ਲਈ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ । ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲਿਬਰਟੀ ਮਾਰਕੀਟ ਚ ਇਕ ਮੋਬਾਇਲ ਦੀ ਦੁਕਾਨ &&num;8216&semi;ਤੇ ਅੰਕੁਸ਼ ਨਾਂ ਦਾ ਲੜਕਾ ਹੈ&comma; ਜਿਸ ਨੂੰ ਇਹ ਗੋਲੀ ਲੱਗੀ ਹੈ। ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਪਹਿਲਾਂ ਸਾਡਾ ਇਹ ਫਰਜ਼ ਬਣਦਾ ਹੈ ਕਿ ਜਿਹੜਾ ਜ਼ਖ਼ਮੀ ਉਸ ਦਾ ਸਹੀ ਤਰੀਕੇ ਨਾਲ ਇਲਾਜ ਹੋਵੇ&comma; ਉਸ ਤੋਂ ਬਾਅਦ ਜਾਂਚ ਸਹੀ ਤਰੀਕੇ ਨਾਲ ਕੀਤੀ ਜਾਵੇਗੀ। ਜਿਸ ਦੀ ਪਿਸਤੌਲ ਵਿੱਚੋਂ ਗੋਲੀ ਚੱਲੀ ਹੈ&comma; ਉਸ ਪੁਲਿਸ ਮੁਲਾਜ਼ਮ ਦਾ ਨਾਂ ਪੁਲਿਸ ਅਧਿਕਾਰੀ ਮੀਡੀਆ ਦੇ ਸਾਹਮਣੇ ਦੱਸਣ &&num;8216&semi;ਤੇ ਆਨਾਕਾਨੀ ਕਰ ਰਹੇ ਹਨ ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;