<p><strong> à¨œà¨²à©°à¨§à¨°&comma; 9 ਨਵੰਬਰ &vert;<&sol;strong> ਇਕ ਨੇਪਾਲੀ ਨੌਜਵਾਨ ਨੇ ਹਿਮਾਚਲ ਦੀ ਰਹਿਣ ਵਾਲੀ ਲੜਕੀ ਨਾਲ ਬਲਾਤਕਾਰ ਕੀਤਾ। ਇਹ ਗੱਲ ਉਦੋਂ ਸਾਹਮਣੇ ਆਈ ਜਦੋਂ ਉਕਤ ਲੜਕੀ ਗਰਭਵਤੀ ਹੋ ਗਈ। ਇਸ ਮਾਮਲੇ ਵਿਚ ਥਾਣਾ ਰਾਮਾਮੰਡੀ ਦੀ ਪੁਲਿਸ ਨੇ ਦੋਸ਼ੀ ਜਮੀਲ ਖਾਨ ਪਠਾਨ ਪੁੱਤਰ ਮੁਹੰਮਦ ਇਬਰਾਹੀਮ ਪਠਾਨ ਵਾਸੀ ਨੇਪਾਲ ਨੂੰ ਗ੍ਰਿਫਤਾਰ ਕਰ ਲਿਆ ਹੈ।<&sol;p>&NewLine;<p>ਜਦੋਂ ਪੀੜਤ ਲੜਕੀ ਦੀ ਮਾਂ ਨੇ ਆਪਣੀ ਧੀ ਵਿਚ ਕੁਝ ਬਦਲਾਅ ਦੇਖਿਆ ਤਾਂ ਉਸ ਨੇ ਆਪਣੀ ਲੜਕੀ ਦੀ ਜਾਂਚ ਕਰਵਾਈ। ਚੈਕਅੱਪ ਦੌਰਾਨ ਪਤਾ ਲੱਗਾ ਕਿ ਉਸ ਦੀ ਲੜਕੀ 5 ਮਹੀਨੇ ਦੀ ਗਰਭਵਤੀ ਸੀ। ਜਿਸ ਤੋਂ ਬਾਅਦ ਪੀੜਤਾ ਨੇ ਸਾਰੀ ਗੱਲ ਆਪਣੀ ਮਾਂ ਨੂੰ ਦੱਸੀ&comma; ਜਿਸ ਤੋਂ ਬਾਅਦ ਮਾਂ ਪੀੜਤਾ ਦੇ ਨਾਲ ਰਾਮਾਮੰਡੀ ਥਾਣੇ ਦੀ ਨੰਗਲ ਸ਼ਾਮਾ ਚੌਕੀ ਪਹੁੰਚੀ ਅਤੇ ਲਿਖਤੀ ਸ਼ਿਕਾਇਤ ਦਿੱਤੀ।<&sol;p>&NewLine;<p>ਜਾਂਚ ਅਧਿਕਾਰੀ ਮਹਿਲਾ ਸਬ-ਇੰਸਪੈਕਟਰ ਪਰਮਿੰਦਰ ਕੌਰ ਨੇ ਬਿਆਨ ਦਰਜ ਕਰ ਕੇ ਤੁਰੰਤ ਐਫਆਈਆਰ ਦਰਜ ਕੀਤੀ ਅਤੇ ਫਿਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਲੜਕੀ ਦਾ ਸਿਵਲ ਹਸਪਤਾਲ ਜਲੰਧਰ ਤੋਂ ਮੈਡੀਕਲ ਕਰਵਾਇਆ ਗਿਆ ਹੈ। ਮੈਡੀਕਲ ਰਿਪੋਰਟ ਆਉਣੀ ਬਾਕੀ ਹੈ।<&sol;p>&NewLine;<p>ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਲੜਕੀ ਨਾਲ ਬਲਾਤਕਾਰ ਕੀਤਾ ਗਿਆ ਤਾਂ ਉਸ ਦੀ ਉਮਰ 18 ਸਾਲ ਤੋਂ ਘੱਟ ਸੀ ਪਰ ਹੁਣ ਉਸ ਦੀ ਉਮਰ 18 ਸਾਲ ਤੋਂ ਵੱਧ ਹੈ। ਪੁਲਿਸ ਨੇ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ’ਤੇ ਲਿਆ ਹੈ&comma; ਜਿਸ ਤੋਂ ਬਾਅਦ ਉਸ ਨੂੰ ਜੇਲ ਭੇਜ ਦਿੱਤਾ ਜਾਵੇਗਾ। ਫਿਲਹਾਲ ਦੋਸ਼ੀ ਤੋਂ ਪੁੱਛਗਿੱਛ ਜਾਰੀ ਹੈ।<&sol;p>&NewLine;<p>&lpar;Note &colon; ਜਲੰਧਰ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;MV24q">https&colon;&sol;&sol;shorturl&period;at&sol;MV24q<&sol;a> ਜਾਂ ਵਟਸਐਪ ਚੈਨਲ<a href&equals;"https&colon;&sol;&sol;shorturl&period;at&sol;AXVJ9"> https&colon;&sol;&sol;shorturl&period;at&sol;AXVJ9<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;