&NewLine;<p class&equals;"wp-block-paragraph"><strong><br><br>ਚੰਡੀਗੜ੍ਹ<&sol;strong> <strong>&vert;<&sol;strong> ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅੱਤਿਆਚਾਰ ਤੋਂ ਪੀੜਤ ਪਰਿਵਾਰਾਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ। ਇਸ ਲਈ ਅੱਤਿਆਚਾਰ ਰੋਕਥਾਮ ਐਕਟ 1989 ਤਹਿਤ ਅੱਤਿਆਚਾਰ ਤੋਂ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਲਈ ਸਾਲ 2022-23 ਵਾਸਤੇ 7&period;65  à¨•ਰੋੜ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜਿਕ ਨਿਆਂ&comma; ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ&period; ਬਲਜੀਤ ਕੌਰ ਨੇ ਦੱਸਿਆ ਕਿ ਕੇਂਦਰੀ ਪ੍ਰਾਯੋਜਿਤ ਸਕੀਮ ਸਿਵਲ ਅਧਿਕਾਰਾਂ ਦੀ ਸੁਰੱਖਿਆ ਐਕਟ 1955 ਅਤੇ ਅੱਤਿਆਚਾਰ ਰੋਕਥਾਮ ਐਕਟ 1989 ਤਹਿਤ ਸਾਲ 2022-23 ਦੌਰਾਨ ਬਜਟ ਉਪਬੰਧ ਦੇ ਸੂਬੇ ਦੇ ਹਿੱਸੇ ਵਜੋਂ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਕਰਕੇ ਸੂਬੇ ਦੇ ਹਿੱਸੇ ਵਜੋਂ 7&period;65 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਨੇ ਐਕਟ 1989 ਤਹਿਤ ਅੱਤਿਆਚਾਰ ਤੋਂ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਸਬੰਧੀ ਪ੍ਰਕਿਰਿਆ ਵਿਚ ਤੇਜ਼ੀ ਲਿਆਂਦੀ ਜਾਵੇ ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;