ਚੰਡੀਗੜ੍ਹ| ਚੰਡੀਗੜ੍ਹ ਸਣੇ ਪੰਜਾਬ ਦੇ ਕਈ ਹਿੱਸਿਆਂ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਹ ਝਟਕੇ 2.57 ਮਿੰਟ ਉਤੇ ਆਏ। ਪੰਜਾਬ ਤੋਂ ਇਲਾਵਾ ਦਿੱਲੀ ਐਨਸੀਆਰ ਵਿਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭ਼ੂਚਾਲ ਦੇ ਇਨ੍ਹਾਂ ਝਟਕਿਆਂ ਨੇ ਪੰਜਾਬ, ਚੰਡੀਗੜ੍ਹ ਸਣੇ ਪੂਰੇ ਉੱਤਰ ਭਾਰਤ ਨੂੰ ਹਿਲਾ ਕੇ ਰੱਖ ਦਿੱਤਾ। ਲੋਕ ਆਪਣੇ ਘਰਾਂ ਤੋਂ ਬਾਹਰ ਆ ਗਏ। ਭੂਚਾਲ ਦੀ ਤੀਬਰਤਾ 6.2 ਆਂਕੀ ਗਈ।
ਪੰਜਾਬ ਸਣੇ ਪੂਰੇ ਉੱਤਰ ਭਾਰਤ ਨੂੰ ਭੂਚਾਲ ਨੇ ਹਿਲਾਇਆ, 6.2 ਰਹੀ ਤੀਬਰਤਾ
- ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ…
- ਵਿਧਾਇਕ ਕੁਲਦੀਪ ਧਾਲੀਵਾਲ ਨੇ ਭਗਵੰਤ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਰੱਖਿਆ ਜਨਤਾ ਦੇ ਸਾਹਮਣੇ, ਕਿਹਾ- ਪੰਜਾਬ ਹੁਣ ਵਿਕਾਸ ਦੇ ਨਵੇਂ ਰਾਹ ‘ਤੇ ਅੱਗੇ ਵਧ ਰਿਹਾ ਹੈ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ…
- ਅਕਾਲੀ ਦਲ ਦੀ ਫਰਜ਼ੀ ਵੀਡੀਓ ਮੁਹਿੰਮ ਨੇ ਉਸ ਦੀ ਬੌਖਲਾਹਟ ਨੂੰ ਕੀਤਾ ਉਜਾਗਰ, ਉਨ੍ਹਾਂ ਕੋਲ ਪੰਜਾਬ ਦੇ ਮੁੱਖ ਮੰਤਰੀ ਨੂੰ ਨਿਸ਼ਾਨਾ ਬਣਾਉਣ ਤੋਂ ਇਲਾਵਾ ਕੋਈ ਮੁੱਦਾ ਨਹੀਂ ਬਚਿਆ: ਬਲਤੇਜ ਪੰਨੂ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ ਬਲਤੇਜ ਪੰਨੂ ਨੇ…
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ
ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ ਸ਼ਕਤੀਸ਼ਾਲੀ ਬਣਾਉਣ ਲਈ…
- ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸਾਡੀ ਸਰਕਾਰ ਵੱਲੋਂ…
- ਪੰਜਾਬ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ ਪੇਂਡੂ ਪੰਜਾਬ ਦੇ ਬਦਲਾਅ…
- ਭਾਜਪਾ ਆਗੂ ਦੇ ਬੇਟੇ ਦੀ ਭਾਰੀ ਮਾਤਰਾ ਵਿੱਚ ਹਥਿਆਰਾਂ ਨਾਲ ਗ੍ਰਿਫ਼ਤਾਰੀ ਭਗਵਾ ਪਾਰਟੀ ਦਾ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦਾ ਜਿਊਂਦਾ-ਜਾਗਦਾ ਸਬੂਤ: ਕੁਲਦੀਪ ਧਾਲੀਵਾਲ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਭਾਰਤੀ ਜਨਤਾ…
- ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਦਾ ਮੁੱਖ ਥੰਮ੍ਹ ਬਣੀਆਂ, ਰਿਕਵਰੀ ਕਰ ਰਹੇ ਨਸ਼ਾ ਛੱਡਣ ਵਾਲਿਆਂ ਨੂੰ ਨਸ਼ਾ-ਮੁਕਤ ਰੱਖਣ ਵਿੱਚ ਮਿਲ ਰਹੀ ਮਦ
ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੇ ਪੋਸਟ-ਟ੍ਰੀਟਮੈਂਟ ਰਿਹੈਬਿਲੀਟੇਸ਼ਨ ਪੱਖ ਨੂੰ ਹੋਰ ਮਜ਼ਬੂਤ ਕਰਨ ਲਈ,…
- ਨਿਤਿਨ ਨਬੀਨ ਦੇ ਪੰਜਾਬ ਦੌਰੇ ਦੌਰਾਨ ਭਾਜਪਾ ਦੀ ਦਲਿਤ-ਵਿਰੋਧੀ ਮਾਨਸਿਕਤਾ ਹੋਈ ਬੇਨਕਾਬ, ਪਾਰਟੀ ਪ੍ਰੋਗਰਾਮ ਵਿੱਚ ਐਸਸੀ ਆਗੂਆਂ ਦਾ ਕੀਤਾ ਅਪਮਾਨ: ਹਰਪਾਲ ਸਿੰਘ ਚੀਮਾ
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ…
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਐਸ.ਪੀ.ਸੀ.ਐਲ. ਵਿੱਚ ਨਿਯੁਕਤ ਹੋਏ 665 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰੀ ਨੌਕਰੀਆਂ ਲਈ…