<p><strong>ਮੋਗਾ&comma; 11 ਦਸੰਬਰ &vert;<&sol;strong> ਇਥੇ ਬੱਸ ਨੇ ਸਕੂਟਰ ਨੂੰ ਟੱਕਰ ਮਾਰ ਦਿੱਤੀ&comma; ਜਿਸ ਕਾਰਨ 75 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ। ਉਹ ਰਾਤ ਨੂੰ ਆਪਣੇ ਘਰ ਜਾ ਰਿਹਾ ਸੀ। ਡਰਾਈਵਰ ਬੱਸ ਸਮੇਤ ਮੌਕੇ ਤੋਂ ਫਰਾਰ ਹੋ ਗਿਆ।<&sol;p>&NewLine;<p>ਇਹ ਹਾਦਸਾ ਦੇਰ ਰਾਤ ਪਿੰਡ ਮੇਹਣਾ ਨੇੜੇ ਵਾਪਰਿਆ। ਮ੍ਰਿਤਕ ਦੀ ਪਛਾਣ ਗੁਰਮੇਲ ਸਿੰਘ ਵਾਸੀ ਪਿੰਡ ਚੁਗਾਵਾ ਵਜੋਂ ਹੋਈ ਹੈ। ਉਹ ਰਾਤ ਨੂੰ ਨੱਥੂਆਣਾ ਪਿੰਡ ਤੋਂ ਚੁਗਾਵਾ ਸਥਿਤ ਆਪਣੇ ਘਰ ਜਾ ਰਿਹਾ ਸੀ।<&sol;p>&NewLine;<p>ਸਮਾਜ ਸੇਵੀ ਸੁਸਾਇਟੀ ਦੇ ਮੈਂਬਰ ਪ੍ਰਗਟ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਮਹਿਣਾ ਨੇੜੇ ਕਿਸੇ ਦਾ ਹਾਦਸਾ ਹੋ ਗਿਆ ਹੈ&comma; ਜਿਸ ਤੋਂ ਬਾਅਦ ਅਸੀਂ ਮੌਕੇ &&num;8216&semi;ਤੇ ਪਹੁੰਚ ਕੇ ਬਜ਼ੁਰਗ ਨੂੰ ਮੋਗਾ ਦੇ ਸਰਕਾਰੀ ਹਸਪਤਾਲ &&num;8216&semi;ਚ ਦਾਖਲ ਕਰਵਾਇਆ&comma; ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਹਾਦਸੇ ਸਬੰਧੀ ਪਿੰਡ ਦੇ ਸਰਪੰਚ ਬਲਜੀਤ ਸਿੰਘ ਨੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ<a href&equals;"https&colon;&sol;&sol;shorturl&period;at&sol;0tM6T"> https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<&sol;p>&NewLine;<p>&nbsp&semi;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;