&NewLine;<p class&equals;"wp-block-paragraph"><strong>ਅੰਮ੍ਰਿਤਸਰ &vert;<&sol;strong> ਤੇਜ਼ ਰਫਤਾਰ ਕਾਰ ਚਾਲਕ ਨੇ ਸੜਕ ਕਿਨਾਰੇ ਖੜ੍ਹੇ ਬਜ਼ੁਰਗ ਵਿਅਕਤੀ ਨੂੰ ਟੱਕਰ ਮਾਰ ਦਿੱਤੀ। ਹਾਦਸੇ &&num;8216&semi;ਚ ਬਜ਼ੁਰਗ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਹਸਪਤਾਲ ਦਾਖਲ ਕਰਵਾਇਆ ਗਿਆ&comma; ਜਿੱਥੇ ਇਲਾਜ ਦੌਰਾਨ ਜ਼ਖਮੀ ਗੁਰਵੇਲ ਸਿੰਘ ਦੀ ਮੌਤ ਹੋ ਗਈ। ਪੁਲਿਸ ਨੇ ਕੇਸ ਦਰਜ ਕਰ ਕੇ ਮੁਲਜ਼ਮ ਗੁਰਪਾਲ ਸਿੰਘ ਨੂੰ ਹਿਰਾਸਤ ਵਿੱਚ ਲੈ ਲਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਪ੍ਰਾਪਤ ਜਾਣਕਾਰੀ ਅਨੁਸਾਰ ਮੰਗਲ ਸਿੰਘ ਵਾਸੀ ਪਿੰਡ ਕਾਲੇਕੇ ਨੇ ਥਾਣਾ ਖਲਚੀਆਂ ਵਿਖੇ ਦਰਜ ਕਰਵਾਏ ਬਿਆਨ &&num;8216&semi;ਚ ਦੱਸਿਆ ਕਿ ਉਸ ਦਾ ਭਰਾ ਗੁਰਵੇਲ ਸਿੰਘ &lpar;60&rpar; ਕਬਾੜ ਦਾ ਕੰਮ ਕਰਦਾ ਹੈ। ਘਟਨਾ ਦੇ ਸਮੇਂ ਉਹ ਆਪਣੇ ਦੋਸਤ ਸਵਿੰਦਰ ਸਿੰਘ ਪੁੱਤਰ ਹਰੀ ਸਿੰਘ ਨਾਲ ਖਲਚੀਆਂ ਵਿਖੇ ਇਕ ਵੱਡੀ ਕਬਾੜ ਦੀ ਦੁਕਾਨ &&num;8216&semi;ਤੇ ਗਿਆ ਹੋਇਆ ਸੀ। ਉੱਥੇ ਆਪਣਾ ਸਾਮਾਨ ਵੇਚਣ ਤੋਂ ਬਾਅਦ ਉਹ ਸੜਕ ਦੇ ਕਿਨਾਰੇ ਬੈਠ ਕੇ ਗੱਲਾਂ ਕਰਨ ਲੱਗੇ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਦੌਰਾਨ ਇਕ ਤੇਜ਼ ਰਫਤਾਰ ਕਾਰ ਨੇ ਬਿਨਾਂ ਹਾਰਨ ਦੇ ਆ ਕੇ ਸੜਕ ਕਿਨਾਰੇ ਖੜ੍ਹੇ ਗੁਰਵੇਲ ਸਿੰਘ ਅਤੇ ਉਸ ਦੇ ਹੋਰ ਸਾਥੀ ਨੂੰ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਸੂਚਨਾ ਮਿਲਦੇ ਹੀ ਪੁਲਿਸ ਮੌਕੇ &&num;8216&semi;ਤੇ ਪਹੁੰਚੀ ਅਤੇ ਜ਼ਖਮੀਆਂ ਨੂੰ ਹਸਪਤਾਲ &&num;8216&semi;ਚ ਭਰਤੀ ਕਰਵਾਇਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਥੇ ਇਲਾਜ ਦੌਰਾਨ ਗੁਰਵੇਲ ਸਿੰਘ ਦੀ ਮੌਤ ਹੋ ਗਈ। ਪੁਲਿਸ ਨੇ ਕਾਰ ਚਾਲਕ ਗੁਰਪਾਲ ਸਿੰਘ ਵਾਸੀ ਪਿੰਡ ਖਿੱਦੋਵਾਲ ਨੂੰ ਹਿਰਾਸਤ &&num;8216&semi;ਚ ਲੈ ਲਿਆ ਹੈ। ਉਸ ਦੀ ਕਾਰ ਅਤੇ ਨੁਕਸਾਨਿਆ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਗਿਆ ਹੈ। ਦੋਸ਼ੀ ਖਿਲਾਫ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;