&NewLine;<p class&equals;"wp-block-paragraph"><strong>ਹੁਸ਼ਿਆਰਪੁਰ ।<&sol;strong> ਹੁਸ਼ਿਆਰਪੁਰ &&num;8216&semi;ਚ 300 ਫੁੱਟ ਡੂੰਘੇ ਬੋਰਵੈੱਲ ਵਿਚ ਛੇ ਸਾਲਾ ਬੱਚਾ ਡਿਗ ਪਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੁਲਸ ਪ੍ਰਸ਼ਾਸਨ ਤੇ ਇਲਾਕੇ ਦੇ ਲੋਕ ਬੱਚੇ ਨੂੰ ਬਚਾਉਣ ਦੀ ਜੱਦੋ ਜਹਿਦ &&num;8216&semi;ਚ ਲੱਗੇ ਹੋਏ ਹਨ। ਬੱਚੇ ਨੂੰ ਪਾਈਪ ਰਾਹੀਂ ਆਕਸੀਜਨ ਭੇਜੀ ਜਾ ਰਹੀ ਹੈ ਤਾਂ ਜੋ ਕਿ ਬੱਚੇ ਨੂੰ ਸਾਹ ਲੈਣ &&num;8216&semi;ਚ ਕੋਈ ਮੁਸ਼ਕਲ ਨਾ ਆਵੇ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦੱਸਿਆ ਜਾ ਰਿਹਾ ਹੈ ਕਿ ਬੱਚਾ 100 ਫੁੱਟ &&num;8216&semi;ਤੇ ਫਸਿਆ ਹੋਇਆ ਹੈ। ਬੱਚੇ ਦਾ ਨਾਂ ਰਿਤਿਕ ਦੱਸਿਆ ਜਾ ਰਿਹਾ ਹੈ।<br>ਲੋਕ ਬੱਚੇ ਦੇ ਸਹੀ ਸਲਾਮਤ ਹੋਣ ਦੀਆਂ ਦੁਆਵਾਂ ਕਰ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਬੱਚਾ ਕੁੱਤੇ ਤੋਂ ਬਚਦਾ ਹੋਇਆ ਬੋਰਵੈਲ &&num;8216&semi;ਚ ਡਿਗ ਪਿਆ ਹੈ।<&sol;p>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-16-9 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"suTTXScqPwY" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;&NewLine;&NewLine;<p class&equals;"wp-block-paragraph">&lpar;ਨੋਟ- ਇਹ ਖਬਰ ਲਗਾਤਾਰ ਅੱਪਡੇਟ ਹੋ ਰਹੀ ਹੈ। ਅਸੀਂ ਇਸ ਖਬਰ ਨੂੰ ਅੱਪਡੇਟ ਕਰਦੇ ਰਹਾਂਗੇ। ਸਾਡੇ ਵਟਸਅਪ ਗਰੁੱਪ ਨਾਲ ਜ਼ਰੂਰ ਜੁੜੋ। <a href&equals;"https&colon;&sol;&sol;chat&period;whatsapp&period;com&sol;HGIcHATpj0HK9glZa9WCk1">https&colon;&sol;&sol;chat&period;whatsapp&period;com&sol;HGIcHATpj0HK9glZa9WCk1<&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;