&NewLine;<p class&equals;"wp-block-paragraph"><strong>ਹੁਸ਼ਿਆਰਪੁਰ &vert;&nbsp&semi;<&sol;strong>ਅੱਜ ਦੁਪਹਿਰ ਖਾਲਸਾ ਸਕੂਲ ਗੜ੍ਹਦੀਵਾਲਾ ਸਾਹਮਣੇ ਔਰਤ ਦੀ ਟਰੱਕ ਹੇਠਾਂ ਆਉਣ ਨਾਲ ਮੌਤ ਹੋ ਗਈ। ਜਾਣਕਾਰੀ ਅਨੁਸਾਰ ਟਰੱਕ ਹੁਸ਼ਿਆਰਪੁਰ ਤੋਂ ਦਸੂਹਾ ਵੱਲ ਜਾ ਰਿਹਾ ਸੀ। ਜਦੋਂ ਖਾਲਸਾ ਸਕੂਲ ਗੜ੍ਹਦੀਵਾਲਾ ਦੇ ਸਾਹਮਣੇ ਪਹੁੰਚਿਆ ਤਾਂ ਸਕੂਟਰੀ ਪਿੱਛੇ ਬੈਠੀ ਔਰਤ ਡਿੱਗਣ ਨਾਲ ਟਰੱਕ ਦੇ ਪਿਛਲੇ ਟਾਇਰਾਂ ਥੱਲੇ ਆ ਗਈ ਤੇ ਮੌਤ ਹੋ ਗਈ। ਡਰਾਈਵਰ ਟਰੱਕ ਛੱਡ ਕੇ ਫ਼ਰਾਰ ਹੋ ਗਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮ੍ਰਿਤਕ ਔਰਤ ਦੀ ਪਛਾਣ ਆਂਗਣਵਾੜੀ ਸੁਪਰਵਾਈਜ਼ਰ ਹਰਵਿੰਦਰ ਕੌਰ ਪਤਨੀ ਇੰਦਰਜੀਤ ਸਿੰਘ ਵਾਸੀ ਪਿੰਡ ਅਟਵਾਲ ਹਾਲ ਨਿਵਾਸੀ ਗੜ੍ਹਦੀਵਾਲਾ ਵਜੋਂ ਹੋਈ ਹੈ। ਪੁਲਿਸ ਨੇ ਮੌਕੇ &&num;8216&semi;ਤੇ ਪਹੁੰਚ ਕੇ ਟਰੱਕ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;