&NewLine;<p class&equals;"wp-block-paragraph"><strong>ਚੰਡੀਗੜ੍ਹ<&sol;strong> &vert; ਭਾਜਪਾ ਦੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੂੰ ਕਿਸਾਨਾਂ ਦੇ ਹੱਕ &&num;8216&semi;ਚ ਆਵਾਜ਼ ਚੁੱਕਣ ਦਾ ਖਮਿਆਜ਼ਾ ਭੁੱਗਤਣਾ ਪਿਆ ਹੈ&comma; ਜਿਸ ਕਰਕੇ ਉਨ੍ਹਾਂ ਨੂੰ 6 ਸਾਲ ਲਈ ਪਾਰਟੀ &&num;8216&semi;ਚੋਂ ਕੱਢ ਦਿੱਤਾ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਪਾਰਟੀ ਵੱਲੋਂ ਜਾਰੀ ਬਿਆਨ ਅਨੁਸਾਰ ਇਹ ਜਾਣਕਾਰੀ ਦਿੱਤੀ ਗਈ ਕਿ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ &&num;8216&semi;ਤੇ ਸੂਬਾ ਜਨਰਲ ਸਕੱਤਰ ਡਾ&period; ਸੁਭਾਸ਼ ਸ਼ਰਮਾ ਨੇ ਅਨਿਲ ਜੋਸ਼ੀ ਨੂੰ 6 ਸਾਲ ਲਈ ਪਾਰਟੀ &&num;8216&semi;ਚੋਂ ਕੱਢ ਦਿੱਤਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸੁਭਾਸ਼ ਸ਼ਰਮਾ ਨੇ ਕਿਹਾ ਕਿ ਸਾਬਕਾ ਮੰਤਰੀ ਅਨਿਲ ਜੋਸ਼ੀ ਕੇਂਦਰ ਗਵਰਨਰ&comma; ਪਾਰਟੀ ਦੀ ਕੇਂਦਰੀ ਲੀਡਰਸ਼ਿਪ ਅਤੇ ਪਾਰਟੀ ਦੀਆਂ ਨੀਤੀਆਂ ਦੇ ਖਿਲਾਫ਼ ਬੋਲ ਰਹੇ ਸਨ&comma; ਜੋ ਪਾਰਟੀ ਵਿਰੋਧੀ ਹੈ। ਇਸ ਲਈ ਸੂਬਾ ਭਾਜਪਾ ਨੇ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ ਅਤੇ 2 ਦਿਨਾਂ &&num;8216&semi;ਚ ਜਵਾਬ ਦੇਣ ਲਈ ਕਿਹਾ ਸੀ। <&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਜੋਸ਼ੀ ਪਾਰਟੀ ਵਿਰੋਧੀ ਇਸ ਰੁਖ &&num;8216&semi;ਤੇ ਅੜੇ ਹੋਏ ਸਨ&comma; ਇਸ ਤਰ੍ਹਾਂ ਅਨੁਸ਼ਾਸਨੀ ਕਮੇਟੀ ਦੀਆਂ ਸਿਫਾਰਸ਼ਾਂ &&num;8216&semi;ਤੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅਨਿਲ ਜੋਸ਼ੀ ਨੂੰ 6 ਸਾਲਾਂ ਲਈ ਕੱਢ ਦਿੱਤਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;