&NewLine;<p class&equals;"wp-block-paragraph"><strong>ਸ੍ਰੀ ਮੁਕਤਸਰ ਸਾਹਿਬ&sol;ਮਲੋਟ &vert;<&sol;strong> ਇਥੋਂ ਇਕ ਖੌਫਨਾਕ ਖਬਰ ਸਾਹਮਣੇ ਆਈ ਹੈ। ਮਲੋਟ ਦੇ ਹਰਜਿੰਦਰ ਨਗਰ ਦੇ ਰਹਿਣ ਵਾਲੇ ਮਨਜੀਤ ਸਿੰਘ ਦਾ ਗੁਆਂਢੀ ਨੇ ਲੱਕੜ ਦਾ ਫਹੋੜਾ ਮਾਰ ਕੇ ਕਤਲ ਕਰ ਦਿੱਤਾ। ਦੱਸ ਦਈਏ ਕਿ ਮਾਮੂਲੀ ਵਿਵਾਦ ਨੇ ਖੌਫਨਾਕ ਰੂਪ ਧਾਰਨ ਕੀਤਾ। <&sol;p>&NewLine;&NewLine;&NewLine;&NewLine;<figure class&equals;"wp-block-image"><img src&equals;"https&colon;&sol;&sol;cdn&period;telanganatoday&period;com&sol;wp-content&sol;uploads&sol;2023&sol;01&sol;death&period;jpg" alt&equals;"NRI on a vacation falls to death at Bachupally - Telangana Today"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਅਨੁਸਾਰ ਵਾਰਦਾਤ ਨੂੰ ਅੰਜਾਮ ਦੇਣ ਉਪਰੰਤ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਉਧਰ ਮੌਕੇ &&num;8216&semi;ਤੇ ਪੁੱਜ ਕੇ ਥਾਣਾ ਸਿਟੀ ਮਲੋਟ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਘਟਨਾ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮ੍ਰਿਤਕ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਮਨਜੀਤ ਸਿੰਘ ਗੁਆਂਢ ਵਿਚ ਰਹਿਣ ਵਾਲੇ ਇਕ ਵਿਅਕਤੀ ਨਾਲ ਮਿਲ ਕੇ ਪਸ਼ੂਆਂ ਨੂੰ ਵੇਚਣ ਅਤੇ ਖਰੀਦਣ ਦਾ ਕੰਮ ਕਰਦਾ ਸੀ। ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਦੋਵਾਂ ਵਿਚਾਲੇ ਝਗੜਾ ਹੋ ਗਿਆ। ਸ਼ੁੱਕਰਵਾਰ ਨੂੰ ਦੋਵੇਂ ਇਕੱਠੇ ਬੈਠ ਕੇ ਗੱਲਾਂ ਕਰ ਰਹੇ ਸਨ। ਇਸ ਦੌਰਾਨ ਦੋਵਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। <&sol;p>&NewLine;&NewLine;&NewLine;&NewLine;<figure class&equals;"wp-block-image is-resized"><img src&equals;"https&colon;&sol;&sol;images&period;bhaskarassets&period;com&sol;web2images&sol;521&sol;2023&sol;05&sol;27&sol;b20c3510-5908-4631-b6d9-007bb5857872&lowbar;1685178648021&period;jpg" alt&equals;"सीसीटीवी फुटेज को चेक करती पुलिस।" width&equals;"776" height&equals;"582"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਗੁਆਂਢੀ ਨੇ ਗੁੱਸੇ &&num;8216&semi;ਚ ਆ ਕੇ ਮਨਜੀਤ ਸਿੰਘ &&num;8216&semi;ਤੇ ਲੱਕੜ ਦੇ ਫਹੁੜੇ ਨਾਲ ਕਈ ਵਾਰ ਕੀਤੇ&comma; ਜਿਸ ਕਾਰਨ ਮਨਜੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ&comma; ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਦੂਜੇ ਪਾਸੇ ਮੌਕੇ &&num;8216&semi;ਤੇ ਪਹੁੰਚੀ ਪੁਲਿਸ ਥਾਣਾ ਮਲੋਟ ਨੇ ਮ੍ਰਿਤਕ ਦੀ ਪਤਨੀ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;