ਪੰਜਾਬ ਯੂਨੀਵਰਸਿਟੀ ‘ਚ ਭਲਕੇ ਹੋਇਆ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ

0
71

ਚੰਡੀਗੜ੍ਹ, 21 ਜਨਵਰੀ | ਰਾਮ ਮੰਦਿਰ ਦੇ ਪ੍ਰਾਣ ਪ੍ਰਤੀਸ਼ਠਾ ਸਮਾਗਮ ਦੇ ਮੱਦੇਨਜ਼ਰ ਪੰਜਾਬ ਯੂਨੀਵਰਸਿਟੀ (ਪੀਯੂ), ਚੰਡੀਗੜ੍ਹ ਨੇ 22 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਯੂਨੀਵਰਸਿਟੀ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਇਸ ਦੌਰਾਨ ਯੂਨੀਵਰਸਿਟੀ ਕੈਂਪਸ ਦੇ ਸਾਰੇ ਅਧਿਆਪਨ ਅਤੇ ਨਾਨ-ਟੀਚਿੰਗ ਵਿਭਾਗ ਅਤੇ ਦਫ਼ਤਰ ਬੰਦ ਰਹਿਣਗੇ। ਇਹ ਹੁਕਮ ਯੂਨੀਵਰਸਿਟੀ ਨਾਲ ਸਬੰਧਤ ਚੰਡੀਗੜ੍ਹ ਸਥਿਤ ਏਡਿਡ ਅਤੇ ਗੈਰ-ਏਡਿਡ ਕਾਲਜਾਂ ‘ਤੇ ਵੀ ਲਾਗੂ ਹੋਵੇਗਾ। ਆਰਡਰ ਦੀ ਕਾਪੀ ਵੀ ਭੇਜੀ ਗਈ ਹੈ।

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)