&NewLine;<p class&equals;"wp-block-paragraph"><strong>ਜਲੰਧਰ &vert;<&sol;strong> ਕੁੱਝ ਮੁੰਡਿਆਂ ਦੇ ਕਮੈਂਟਸ ਤੋਂ ਤੰਗ ਆ ਕੇ ਇੱਕ ਕੁੜੀ ਨੇ ਬੀਐਮਸੀ ਚੌਕ ਤੋਂ ਛਾਲ ਮਾਰ ਦਿੱਤੀ ਹੈ। ਲੜਕੀ ਨੂੰ ਜਖਮੀ ਹਾਲਤ ਵਿੱਚ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"><br>ਜਲੰਧਰ &&num;8216&semi;ਚ ਇੱਕ ਮੀਡੀਆ ਅਦਾਰੇ ਨਾਲ ਜੁੜੀ ਲੜਕੀ ਨੇ ਸ਼ੁੱਕਰਵਾਰ ਸ਼ਾਮ ਨੂੰ ਬੀਐਮਸੀ ਚੌਕ ਤੋਂ ਛਾਲ ਮਾਰ ਦਿੱਤੀ। ਬੀਐਮਸੀ ਚੌਕ &&num;8216&semi;ਤੇ ਮੌਜੂਦ ਪੁਲਿਸ ਕਰਮਚਾਰੀਆਂ ਨੇ ਲੋਕਾਂ ਦੀ ਮਦਦ ਨਾਲ ਉਸ ਨੂੰ ਸਿਵਿਲ ਹਸਪਤਾਲ ਪਹੁੰਚਾਇਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><br>ਸਿਵਿਲ ਹਸਪਤਾਲ &&num;8216&semi;ਚ ਕੁੜੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕੁਝ ਮੁੰਡੇ ਰੋਜਾਨਾ ਉਸ ਦਾ ਪਿੱਛਾ ਕਰਦੇ ਸਨ ਅਤੇ ਭੱਦੇ ਕਮੈਂਟਸ ਕਰਦੇ ਸਨ। ਇਸੇ ਤੋਂ ਤੰਗ ਆ ਕੇ ਉਸ ਨੇ ਬੀਐਮਸੀ ਚੌਕ ਤੋਂ ਛਾਲ ਮਾਰੀ ਹੈ। ਲੜਕੀ ਦਾ ਕਹਿਣਾ ਹੈ ਕਿ ਮੁੰਡੇ ਉਸ ਦਾ ਪਿੱਛਾ ਕਰਦੇ ਸਨ। ਉਹ ਕਿਸੇ ਨੂੰ ਜਾਣਦੀ ਨਹੀਂ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"><br>ਨਵੀਂ ਬਾਰਾਦਰੀ ਥਾਣੇ ਦੇ ਐਸਐਚਓ ਰਵਿੰਦਰ ਕੁਮਾਰ ਦਾ ਕਹਿਣਾ ਹੈ ਕਿ ਪੁਲਿਸ ਲੜਕੀ ਦੇ ਬਿਆਨ ਦਰਜ ਕਰ ਰਹੀ ਹੈ। ਜੋ ਵੀ ਉਹ ਸ਼ਿਕਾਇਤ ਦੇਵੇਗੀ ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;