&NewLine;<p class&equals;"wp-block-paragraph"><strong>ਤਰਨਤਾਰਨ &lpar;ਬਲਜੀਤ ਸਿੰਘ&rpar; &vert; <&sol;strong>ਤਰਨਤਾਰਨ ਦੇ ਮੁਹੱਲਾ ਨਾਨਕਸਰ ਵਿਖੇ ਰਹਿੰਦੇ ਇੱਕ ਲੜਕੇ ਨੇ ਲੜਕੀ ਦੇ ਪਰਿਵਾਰ ਤੋਂ ਤੰਗ ਆ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਲੜਕੇ ਵੱਲੋਂ ਲਿਖਿਆ ਸੁਸਾਈਡ ਨੋਟ à¨µà©€ ਪੁਲਿਸ ਨੇ ਬਰਾਮਦ ਕੀਤਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਲੜਕੇ ਦੇ ਪਰਿਵਾਰਕ ਮੈਂਬਰ ਮੁਤਾਬਕ ਮੁੰਡੇ-ਕੁੜੀ ਦੀ 5 ਸਾਲ ਤੋਂ ਗੱਲਬਾਤ ਸੀ&comma; ਦੋਵਾਂ ਪਰਿਵਾਰਾਂ ਦਾ ਆਉਣਾ-ਜਾਣਾ ਸੀ। ਪਰਸੋਂ ਮੁੰਡੇ ਨੂੰ ਬੁਲਾ ਕੇ ਕਿਹਾ ਕਿ ਤੁਹਾਡਾ ਵਿਆਹ ਕਰ ਦਿਆਂਗੇ ਪਰ ਇਕ ਦਿਨ ਉਨ੍ਹਾਂ ਕਹਿ ਦਿੱਤਾ ਕਿ ਅਸੀਂ ਤੁਹਾਨੂੰ ਜਾਣਦੇ ਨਹੀਂ&comma; ਅਸੀਂ ਵਿਆਹ ਨਹੀਂ ਕਰਨਾ। ਦੋਵੇਂ ਪਰਿਵਾਰ ਅਲੱਗ-ਅਲੱਗ ਬਰਾਦਰੀ ਨਾਲ ਸਬੰਧਿਤ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਪਰਿਵਾਰਕ ਮੈਂਬਰ ਮੁਤਾਬਕ ਮੁੰਡੇ ਦਾ ਨਾਂ ਗੁਲਪ੍ਰੀਤ &lpar;27&rpar; ਹੈ। ਲੜਕੇ ਨੂੰ ਤਰਨਤਾਰਨ ਦੇ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ&comma; ਜਿਥੇ ਉਸ ਦੀ à¨—ੰਭੀਰ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਅੰਮ੍ਰਿਤਸਰ ਰੈਫਰ ਕਰ ਦਿੱਤਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><strong>&lpar;Sponsored <&sol;strong>&colon; ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001&comma; <a href&equals;"http&colon;&sol;&sol;www&period;BagMinister&period;com">www&period;BagMinister&period;com<&sol;a>&rpar; <&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ<&sol;strong> &&num;8211&semi; ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;