&NewLine;<p class&equals;"wp-block-paragraph"><strong>ਮਾਨਸਾ &vert;<&sol;strong> ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਚ ਪੁਲਸ ਨੇ ਇਕ ਹੋਰ ਗ੍ਰਿਫਤਾਰੀ ਕੀਤੀ ਹੈ। ਮਾਨਸਾ ਪੁਲਸ ਨੇ ਦੀਪਕ ਟੀਨੂੰ ਦੀ ਨਿਸ਼ਾਨ ਦੇਹੀ &&num;8216&semi;ਤੇ ਰਾਜਸਥਾਨ ਦੇ ਹਨੂੰਮਾਨਗੜ੍ਹ ਤੋਂ ਸਰਬਜੋਤ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ&comma; ਜਿਸ ਨੂੰ ਅਦਾਲਤ &&num;8216&semi;ਚ ਪੇਸ਼ ਕਰ ਕੇ ਰਿਮਾਂਡ &&num;8216&semi;ਤੇ ਲਿਆ ਜਾਵੇਗਾ। ਸਰਬਜੋਤ ਸਿੰਘ &&num;8216&semi;ਤੇ ਦੋਸ਼ ਹੈ ਕਿ ਜਿਸ ਦਿਨ ਸਿੱਧੂ ਮੂਸੇਵਾਲਾ ਦਾ ਕਤਲ ਹੋਣਾ ਸੀ&comma; ਉਸ ਨੇ ਦੀਪਕ ਟੀਨੂੰ ਨੂੰ ਗੱਡੀ ਦੇਣੀ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਦੱਸ ਦਈਏ ਕਿ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਚਿਤਾਵਨੀ ਦਿੱਤੀ ਸੀ ਕਿ ਜੇਕਰ 25 ਨਵੰਬਰ ਤਕ ਮੈਨੂੰ ਇਨਸਾਫ ਨਾ ਮਿਲਿਆ ਤਾਂ ਮੈਂ ਦੇਸ਼ ਛਡ ਕੇ ਚਲਾ ਜਾਵਾਂਗਾ&comma; ਜਿਸ ਤੋਂ ਬਾਅਦ ਪੁਲਸ ਹਰਕਤ ਚ ਆਈ ਹੈ ਅਤੇ ਅੱਜ ਦੀਪਕ ਟੀਨੂੰ ਦੀ ਨਿਸ਼ਾਨ ਦੇਹੀ &&num;8216&semi;ਤੇ ਰਾਜਸਥਾਨ ਦੇ ਹਨੂੰਮਾਨਗੜ੍ਹ ਤੋਂ ਸਰਬਜੋਤ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"> <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;