ਅੰਮ੍ਰਿਤਪਾਲ ਦਾ ਇਕ ਹੋਰ ਸਾਥੀ ਹੁਸ਼ਿਆਰਪੁਰ ਤੋਂ ਗ੍ਰਿਫਤਾਰ

0
1358

ਹੁਸ਼ਿਆਰਪੁਰ| ਅੰਮ੍ਰਿਤਪਾਲ ਸਿੰਘ ਮਾਮਲੇ ਨਾਲ ਜੁੜੀ ਇਕ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਜਸਵਿੰਦਰ ਸਿੰਘ ਨਾਂ ਦੇ ਇਸ ਨੌਜਵਾਨ ਨੂੰ ਹੁਸ਼ਿਆਰਪੁਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ।


ਇਹ ਆਸਟ੍ਰੇਲੀਆ ਜਾਣ ਦੀ ਫਿਰਾਕ ਵਿਚ ਸੀ। ਕਿਹਾ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਨੂੰ ਮਿਲੀ ਫਰਾਰੀ ਮਾਮਲੇ ਨਾਲ ਇਸਦਾ ਕੁਨੈਕਸ਼ਨ ਸੀ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।