&NewLine;<p class&equals;"wp-block-paragraph"><strong>ਕੈਨੇਡਾ &vert;<&sol;strong> ਕੈਨੇਡਾ &&num;8216&semi;ਚ ਭਾਰਤੀਆਂ &&num;8216&semi;ਤੇ ਲਗਾਤਾਰ ਹਮਲੇ ਹੋ ਰਹੇ ਹਨ। ਕੈਨੇਡਾ ਦੇ ਸਰੀ &&num;8216&semi;ਚ 40 ਸਾਲ ਦੀ ਸਿੱਖ ਮਹਿਲਾ ਦੀ ਉਸ ਦੇ ਘਰ &&num;8216&semi;ਚ ਵੜ ਕੇ ਚਾਕੂ ਮਾਰ ਮਾਰ ਕੇ ਹੱਤਿਆ ਕਰ ਦਿੱਤੀ ਗਈ। ਰਾਈਅਲ ਕੈਨੇਡੀਅਨ ਮਾਊਂਟੇਡ ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਬੁੱਧਵਾਰ&lpar; 7 ਦਸੰਬਰ&rpar; ਰਾਤ 9&period;30 ਵਜੇ ਚਾਕੂ ਨਾਲ ਔਰਤ &&num;8216&semi;ਤੇ ਕੀਤੇ ਗਏ ਹਮਲੇ ਦੀ ਸੂਚਨਾ ਮਿਲੀ। ਪੁਲਿਸ ਮੌਕੇ &&num;8216&semi;ਤੇ ਪਹੁੰਚੀ ਤਾਂ ਮਹਿਲਾ ਗੰਭੀਰ ਜ਼ਖਮੀ ਹਾਲਤ &&num;8216&semi;ਚ ਸੀ&comma; ਉਸ ਨੂੰ ਹਸਪਤਾਲ ਚ ਦਾਖਲ ਕਰਵਾਇਆ ਗਿਆ&comma; ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਕਰ ਦਿੱਤਾ। ਪਹਿਲਾਂ ਇਸ ਮਾਮਲੇ &&num;8216&semi;ਚ ਮਹਿਲਾ ਹਰਪ੍ਰੀਤ ਕੌਰ ਦੇ 40 ਸਾਲਾ ਪਤੀ ਨੂੰ ਹੱਤਿਆ ਦੇ ਸ਼ੱਕ &&num;8216&semi;ਚ ਗ੍ਰਿਫਤਾਰ ਕੀਤਾ ਗਿਆ ਸੀ&comma; ਹਾਲਾਂਕਿ ਬਾਅਦ &&num;8216&semi;ਚ ਪੁੱਛਗਿਛ ਤੋਂ ਬਾਅਦ ਉਸ ਨੂੰ ਛੱਡ ਦਿੱਤਾ ਗਿਆ ਸੀ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਸਬੰਧੀ ਕੋਈ ਵੀ ਜਾਣਕਾਰੀ ਕਿਸੇ ਕੋਲ ਹੋਵੇ ਤਾਂ ਪੁਲਿਸ ਨੂੰ ਦਿੱਤੀ ਜਾਵੇ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;