<p><strong>ਮੋਗਾ&comma; 6 ਨਵੰਬਰ&vert; <&sol;strong> ਜ਼ਿਲ੍ਹੇ &&num;8216&semi;ਚ ਲਗਾਤਾਰ ਦੂਜੇ ਦਿਨ ਵੱਡਾ ਹਾਦਸਾ ਵਾਪਰਿਆ ਹੈ। ਇਥੇ ਅੰਮ੍ਰਿਤਸਰ ਰੋਡ &&num;8216&semi;ਤੇ ਪਿੰਡ ਕੜਾਹੇਵਾਲ &&num;8216&semi;ਚ ਝੋਨੇ ਦੀਆਂ ਬੋਰੀਆਂ ਨਾਲ ਭਰੇ ਟਰੱਕ ਨਾਲ ਕਾਰ ਦੀ ਆਹਮੋ ਸਾਹਮਣੇ ਟੱਕਰ ਹੋ ਗਈ।<&sol;p>&NewLine;<p>ਇਸ ਹਾਦਸੇ ਵਿਚ ਕਾਰ ਸਵਾਰ 5 ਲੋਕਾਂ ਦੀ ਮੌਤ ਹੋ ਗਈ ਹੈ ਤੇ ਇੱਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਹੈ। ਹਾਦਸਾ ਕਰੀਬ ਅੱਜ ਸਵੇਰੇ 4&colon;30 ਵਜੇ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਆਹਮੋ-ਸਾਹਮਣੇ ਟੱਕਰ ਇੰਨੀ ਭਿਆਨਕ ਸੀ ਕਿ ਕਾਰ ਚਕਨਾਚੂਰ ਹੋ ਗਈ। ਦੱਸਣਯੋਗ ਹੈ ਕਿ ਕੱਲ੍ਹ ਵੀ ਮੋਗਾ ਜ਼ਿਲ੍ਹੇ ਦੇ ਪਿੰਡ ਅਜੀਤਵਾਲ ਵਿਖੇ ਸਵੇਰੇ ਸਵੇਰੇ ਲਾੜੇ ਦੀ ਡੋਲੀ ਵਾਲੀ ਕਾਰ ਟਰੱਕ ਨਾਲ ਟਕਰਾ ਗਈ ਸੀ&comma; ਜਿਸ ਵਿੱਚ ਲਾੜੇ ਸਮੇਤ ਚਾਰ ਮੌਤਾਂ ਹੋ ਗਈਆਂ ਸਨ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;