ਜਲੰਧਰ ਦੀ ਇਸ ਬੀਜੇਪੀ ਲੀਡਰ ਨੇ ਕਿਸਾਨਾਂ ਦੇ ਹੱਕ ‘ਚ ਪਾਰਟੀ ਛੱਡੀ

0
8712

ਜਲੰਧਰ | ਭਾਰਤੀ ਜਨਤਾ ਪਾਰਟੀ ਦੀ ਮਹਿਲਾ ਮੋਰਚਾ ਦੀ ਜਲੰਧਰ ਪ੍ਰੈਜ਼ੀਡੈਂਟ ਸੁਖਰਾਜ ਕੌਰ ਸੰਧੂ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਸੰਧੂ ਦਾ ਕਹਿਣਾ ਹੈ ਕਿ ਬੀਜੇਪੀ ਕਿਸਾਨਾਂ ਦੇ ਨਾਲ ਸਹੀ ਸਲੂਕ ਨਹੀਂ ਕਰ ਰਹੀ ਇਸ ਲਈ ਉਨ੍ਹਾਂ ਨੇ ਪਾਰਟੀ ਛੱਡਣ ਦਾ ਫੈਸਲਾ ਲਿਆ ਹੈ।

ਸੰਧੂ ਨੇ ਕਿਹਾ- ਸਰਕਾਰ ਨੇ ਜਿਹੜੇ ਤਿੰਨ ਨਵੇਂ ਖੇਤੀ ਕਾਨੂੰਨ ਬਣਾਏ ਹਨ ਉਸ ਨਾਲ ਕਿਸਾਨਾਂ ਦਾ ਨੁਕਸਾਨ ਹੋਵੇਗਾ ਪਰ ਸਰਕਾਰ ਜ਼ਬਰਦਸਤੀ ਲੋਕਾਂ ਦੇ ਥੋਪਣਾ ਚਾਹੁੰਦੀ ਹੈ। ਇਸ ਲਈ ਮੈਂ ਪਾਰਟੀ ਛੱਡ ਦਿੱਤੀ।

ਸੁਣੋ ਕੀ-ਕੀ ਬੋਲੇ ਸੁਖਰਾਜ ਕੌਰ