&NewLine;<p class&equals;"wp-block-paragraph"><strong>ਪਠਾਨਕੋਟ &lpar;ਧਰਮਿੰਦਰ ਠਾਕੁਰ&rpar;<&sol;strong> &vert; ਭਾਜਪਾ ਦੇ ਇੱਕ ਹੋਰ ਸੀਨੀਅਰ ਲੀਡਰ ਨੇ ਕਿਸਾਨੀ ਸੰਘਰਸ਼ ਨੂੰ ਲੈ ਕੇ ਆਪਣੀ ਪਾਰਟੀ &&num;8216&semi;ਤੇ ਹੀ ਸਵਾਲ ਚੁੱਕੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਅਤੇ ਬੀਜੇਪੀ ਦੇ ਸੀਨੀਅਰ ਲੀਡਰ ਮਾਸਟਰ ਮੋਹਨ ਲਾਲ ਨੇ ਕਿਹਾ ਹੈ ਕਿ ਪੰਜਾਬ ਭਾਜਪਾ ਕਿਸਾਨਾਂ ਦੀ ਅਵਾਜ਼ ਨੂੰ ਕੇਂਦਰ ਤੱਕ ਪਹੁੰਚਾਉਣ &&num;8216&semi;ਚ ਨਾਕਾਮਯਾਬ ਰਹੀ ਹੈ&comma; ਇਸ ਦਾ ਪਾਰਟੀ ਨੂੰ ਨੁਕਸਾਨ ਚੁੱਕਣਾ ਪੈ ਸਕਦਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਮਾਸਟਰ ਮੋਹਨ ਲਾਲ ਨੇ ਸਾਬਕਾ ਕੈਬਿਨੇਟ ਮੰਤਰੀ ਅਨਿਲ ਜੋਸ਼ੀ ਦੇ ਬਿਆਨ ਬਾਰੇ ਕਿਹਾ ਕਿ ਉਨ੍ਹਾਂ ਨੇ ਕਿਸਾਨਾਂ ਦੇ ਹੱਕ &&num;8216&semi;ਚ ਗੱਲ ਕੀਤੀ ਹੈ। ਉਨ੍ਹਾਂ ਨੇ ਮੋਦੀ ਦਾ ਵਿਰੋਧ ਨਹੀਂ ਕੀਤਾ ਸਗੋਂ ਕਿਸਾਨਾਂ ਦੀ ਅਵਾਜ਼ ਚੁੱਕੀ ਹੈ&comma; ਜੋ ਕਿ ਗਲਤ ਨਹੀਂ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮਾਸਟਰ ਮੋਹਨ ਲਾਲ ਨੇ ਪੰਜਾਬ ਬੀਜੇਪੀ ਦੇ ਲੀਡਰਾਂ &&num;8216&semi;ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਜੇਕਰ ਲੀਡਰ ਸੂਝਵਾਨ ਹੁੰਦੇ ਤਾਂ ਸ਼ੁਰੂਆਤ ਵਿੱਚ ਹੀ ਕਿਸਾਨਾਂ ਦੀਆਂ ਭਾਵਨਾਵਾਂ ਨੂੰ ਸਮਝ ਲੈਂਦੀ ਅਤੇ ਕੇਂਦਰ ਨੂੰ ਸਹੀ ਫੀਡਬੈਕ ਦਿੰਦੀ ਤਾਂ ਇਹ ਅੰਤਰਰਾਸ਼ਟਰੀ ਮੁੱਦਾ ਨਾ ਬਣਦਾ।<&sol;p>&NewLine;&NewLine;&NewLine;&NewLine;<h4 class&equals;"wp-block-heading"><strong>ਸੁਣੋ ਕੀ-ਕੀ ਬੋਲੇ ਮਾਸਟਰ ਮੋਹਨ ਲਾਲ<&sol;strong><&sol;h4>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-16-9 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"uGRRaBQcMis" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;&NewLine;&NewLine;<p class&equals;"wp-block-paragraph">&lpar;<strong>ਨੋਟ &&num;8211&semi; ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ<&sol;strong> <strong> ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <&sol;strong><a href&equals;"https&colon;&sol;&sol;t&period;me&sol;punjabibulletin"><strong>https&colon;&sol;&sol;t&period;me&sol;punjabibulletin<&sol;strong><&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;