<p><strong>ਚੰਡੀਗੜ੍ਹ&comma; 25 ਅਕਤੂਬਰ &vert;<&sol;strong> ਕੈਨੇਡਾ &lpar;PR&rpar; ਵਿਚ ਸੈਟਲ ਹੋਣ ਦੇ ਚਾਹਵਾਨਾਂ ਨੂੰ ਇੱਕ ਹੋਰ ਝਟਕਾ ਲੱਗਾ ਹੈ। ਕੈਨੇਡਾ ਸਰਕਾਰ ਦੇ ਵੱਡੇ ਫੈਸਲੇ ਤੋਂ ਬਾਅਦ ਪੰਜਾਬੀਆਂ ਨੂੰ ਕੈਨੇਡਾ ਪੀਆਰ ਲਈ ਹੋਰ ਇੰਤਜ਼ਾਰ ਕਰਨਾ ਪੈ ਸਕਦਾ ਹੈ। ਜਾਣਕਾਰੀ ਮੁਤਾਬਕ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਉਹ ਕੈਨੇਡਾ &OpenCurlyQuote;ਚ ਪ੍ਰਵਾਸੀ ਮਜ਼ਦੂਰਾਂ ਦੀ ਗਿਣਤੀ ਨੂੰ ਅਸਥਾਈ ਤੌਰ &OpenCurlyQuote;ਤੇ ਘੱਟ ਕਰਨਗੇ। ਕੈਨੇਡਾ ਵਿਚ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਸਟੱਡੀ ਪਰਮਿਟਾਂ ਦੀ ਗਿਣਤੀ ਨੂੰ ਸੀਮਤ ਕਰਨ ਤੋਂ ਇੱਕ ਮਹੀਨੇ ਬਾਅਦ&comma; ਜਸਟਿਨ ਟਰੂਡੋ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ 2025 ਤੋਂ ਸ਼ੁਰੂ ਹੋਣ ਵਾਲੇ ਇਮੀਗ੍ਰੇਸ਼ਨ ਨੰਬਰਾਂ ਵਿਚ ਕਟੌਤੀ ਕਰੇਗੀ ਅਤੇ ਕੰਪਨੀਆਂ ਲਈ ਸਖ਼ਤ ਨਿਯਮਾਂ ਦਾ ਐਲਾਨ ਕਰੇਗੀ।<&sol;p>&NewLine;<p>ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਟਵੀਟ ਕੀਤਾ&comma; &&num;8220&semi;ਅਸੀਂ ਕੈਨੇਡਾ ਵਿੱਚ ਅਸਥਾਈ ਕਰਮਚਾਰੀਆਂ ਦੀ ਗਿਣਤੀ ਨੂੰ ਘਟਾਵਾਂਗੇ&&num;8230&semi;&&num;8221&semi; ਅਸੀਂ ਕੰਪਨੀਆਂ ਲਈ ਪਹਿਲਾਂ ਇਹ ਸਾਬਤ ਕਰਨ ਲਈ ਸਖ਼ਤ ਨਿਯਮ ਪੇਸ਼ ਕਰ ਰਹੇ ਹਾਂ ਕਿ ਉਹ ਸਥਾਨਕ ਕਾਮਿਆਂ ਨੂੰ ਕਿਉਂ ਰੱਖ ਸਕਦੇ ਹਨ। ਕੈਨੇਡਾ &&num;8216&semi;ਚ ਅਸਥਾਈ ਕਾਮਿਆਂ ਦੀ ਗਿਣਤੀ ਘਟਾਏਗੀ&comma; ਤੁਹਾਨੂੰ ਦੱਸ ਦੇਈਏ ਕਿ ਪਹਿਲਾਂ ਸਰਕਾਰ ਦੇਸ਼ &&num;8216&semi;ਚ ਜ਼ਿਆਦਾ ਲੋਕਾਂ ਨੂੰ ਆਉਣ ਦੀ ਇਜਾਜ਼ਤ ਦੇਣ ਬਾਰੇ ਸੋਚਦੀ ਸੀ ਪਰ ਹੁਣ ਘੱਟ ਲੋਕਾਂ ਨੂੰ ਹੀ ਆਉਣ ਦਿੱਤਾ ਜਾਵੇਗਾ। ਪੰਜਾਬ ਸਮੇਤ ਭਾਰਤ ਤੋਂ ਵੱਡੀ ਗਿਣਤੀ ਲੋਕ ਕੈਨੇਡਾ ਜਾਂਦੇ ਹਨ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<&sol;p>&NewLine;<p>&nbsp&semi;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;