&NewLine;<p class&equals;"wp-block-paragraph"><strong>ਅੰਮ੍ਰਿਤਸਰ।<&sol;strong> ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਮਾਨ ਦਾ ਇੱਕ ਹੋਰ ਵਿਵਾਦਿਤ ਬਿਆਨ ਸਾਹਮਣੇ ਆਇਆ ਹੈ। ਜਹਾਜ਼ ਵਿੱਚ ਕਿਰਪਾਨ ਦੀ ਇਜਾਜ਼ਤ ਨਾ ਮਿਲਣ &OpenCurlyQuote;ਤੇ ਮਾਨ ਨੇ ਕਿਹਾ ਕਿ ਹਿੰਦੂ ਵੀ ਜਨੇਊ ਪਾ ਕੇ ਜਾਂਦੇ ਹਨ। ਉਸ ਜਨੇਊ ਨਾਲ ਕਿਸੇ ਦਾ ਗਲਾ ਵੱਢ ਸਕਦੇ ਹਨ । ਜ਼ਖਮ ਵੀ ਕਰ ਸਕਦੇ ਹਨ। ਉਸ ਨਾਲ ਡਰਾ ਵੀ ਸਕਦੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਜਿਹੜਾ ਸ਼ਰਾਰਤ ਕਰਨਾ ਚਾਹੁੰਦਾ ਹੈ&comma; ਉਹ ਜਨੇਊ ਦੀ ਬਜਾਏ ਚੀਨ ਦਾ ਧਾਗਾ ਪਹਿਨ ਕੇ ਜਾ ਸਕਦਾ ਹੈ ਤੇ ਪਲੇਨ ਨੂੰ ਹਾਈਜੈਕ ਵੀ ਕਰ ਸਕਦਾ ਹੈ। ਮਾਨ ਨੇ ਕਿਹਾ ਕਿ ਸਾਂਸਦ ਹੋਣ ਵਜੋਂ ਮੈਨੂੰ ਇਹ ਮਨਜ਼ੂਰ ਨਹੀਂ ਹੈ। ਜੇਕਰ ਸਿੱਖਾਂ ਦੀ ਕਿਰਪਾਨ &OpenCurlyQuote;ਤੇ ਰੋਕ ਲਾਉਣੀ ਹੈ ਤਾਂ ਫਿਰ ਹਿੰਦੂਆਂ ਦਾ ਜਨੇਊ ਵੀ ਨਾਲ ਹੀ ਉਤਰੇਗਾ।<br>ਦੱਸਣਯੋਗ ਹੈ ਕਿ ਸੰਸਦ ਮੈਂਬਰ ਸਿਮਰਨਜੀਤ ਮਾਨ ਇਸ ਤੋਂ ਪਹਿਲਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਤਵਾਦੀ ਕਹਿ ਚੁੱਕੇ ਹਨ। ਮਾਨ ਦੀ ਦਲੀਲ ਹੈ ਕਿ ਭਗਤ ਸਿੰਘ ਨੇ ਨੈਸ਼ਨਲ ਅਸੈਂਬਲੀ &OpenCurlyQuote;ਤੇ ਬੰਬ ਸੁੱਟਿਆ ਸੀ। ਅੰਗਰੇਜ਼ ਅਫਸਰ ਨੂੰ ਮਾਰ ਦਿੱਤਾ। ਅਜਿਹੀ ਸਥਿਤੀ ਵਿੱਚ ਜੇਕਰ ਭਗਤ ਸਿੰਘ ਨੂੰ ਅੱਤਵਾਦੀ ਨਹੀਂ ਕਿਹਾ ਜਾਵੇਗਾ ਤਾਂ ਕੀ ਕਿਹਾ ਜਾਵੇਗਾ<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸਿਮਰਨਜੀਤ ਮਾਨ ਨੇ ਹਾਲ ਹੀ ਵਿੱਚ ਸੰਗਰੂਰ ਉਪ ਚੋਣ ਜਿੱਤੀ ਹੈ। ਇਹ ਸੀਟ ਪਹਿਲਾਂ ਸੀ&period;ਐੱਮ&period; ਭਗਵੰਤ ਮਾਨ ਕੋਲ ਸੀ। ਉਨ੍ਹਾਂ ਦੇ ਅਸਤੀਫੇ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ। ਜ਼ਿਮਨੀ ਚੋਣ ਤੋਂ ਕੁਝ ਦਿਨ ਪਹਿਲਾਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ&comma; ਜਿਸ ਕਾਰਨ ਨੌਜਵਾਨ ਆਮ ਆਦਮੀ ਪਾਰਟੀ ਤੋਂ ਨਾਰਾਜ਼ ਸਨ। ਇਸ ਦਾ ਫਾਇਦਾ ਸਿਮਰਨਜੀਤ ਮਾਨ ਨੂੰ ਮਿਲਿਆ। ਨੌਜਵਾਨਾਂ ਨੇ &OpenCurlyQuote;ਆਪ’ ਦੀ ਥਾਂ ਸਿਮਰਨਜੀਤ ਮਾਨ ਨੂੰ ਜਿੱਤ ਦਿਵਾਈ। ਮੂਸੇਵਾਲਾ ਨੇ ਆਪਣੀ ਮੌਤ ਤੋਂ ਪਹਿਲਾਂ ਮਾਨ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਦੀ ਗੱਲ ਕਹੀ ਸੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;