ਸੰਗਰੂਰ . ਪੰਜਾਬ ਵਿਚ ਕੋਰੋਨਾ ਦਾ ਕਹਿਰ ਤੇਜੀ ਨਾਲ ਵੱਧ ਰਿਹਾ ਹੈ। ਮੰਗਲਵਾਰ ਨੂੰ ਜਿਲ੍ਹੇ ਸੰਗਰੂਰ ਵਿਚ ਕੋਰੋਨਾ ਨਾਲ ਇਕ ਮੌਤ ਹੋਰ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ ਰਿਜਵਾਨ ਫਾਰੂਕੀ ਦੇ ਰੂਪ ਵਿਚ ਹੋਈ ਹੈ। 60 ਸਾਲ ਦਾ ਰਿਜਵਾਨ ਦੀ 10 ਜੂਨ ਨੂੰ ਕੋਰੋਨਾ ਰਿਪੋਰਟ ਪਾਜੀਟਿਵ ਆਈ ਸੀ। ਰਿਜਵਾਨ ਸ਼ੂਗਰ ਤੇ ਹੋਰ ਬਿਮਾਰੀਆਂ ਨਾਲ ਪਹਿਲਾਂ ਵੀ ਪੀੜਤ ਸੀ ਤੇ ਅੱਜ ਉਸ ਨੇ ਦੰਮ ਤੋੜ ਦਿੱਤਾ। ਦੱਸ ਦਈਏ ਇਹ ਸੰਗਰੂਰ ਵਿਚ ਕੋਰੋਨਾ ਨਾਲ ਹੋਈ ਚੌਥੀ ਮੌਤ ਹੈ। ਇਹ ਚਾਰੋਂ ਮ੍ਰਿਤਕ ਮਲੇਰਕੋਟਲਾ ਨਾਲ ਸੰਬੰਧਿਤ ਹੈ।
- 1 ਅਗਸਤ ਤੋਂ ਰੋਪੜ ਤੋਂ ਸ਼ੁਰੂ ਹੋਣਗੀਆਂ ਨਵੀਆਂ ਤੀਰਥ ਯਾਤਰਾ ਬੱਸਾਂ
ਰੋਪੜ ਵਿਖੇ ਕਰਵਾਏ ਗਏ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ…
- ਜਲੰਧਰ ‘ਚ 2 ਕਥਿਤ ਸ਼ੂਟਰ ਗ੍ਰਿਫ਼ਤਾਰ, 2 ਨਾਜਾਇਜ਼ ਪਿਸਤੌਲ ਤੇ ਕਾਰਤੂਸ ਬਰਾਮਦ
ਜਲੰਧਰ ਵਿੱਚ ਨਸ਼ੇ ਅਤੇ ਅਪਰਾਧ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਸੀਆਈਏ ਸਟਾਫ ਨੇ ਦੋ…
- 40 ਲੱਖ ਔਰਤਾਂ ਇਕ ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ ਰਜਿਸਟਰ ਹੋ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਇੱਥੋਂ ਦੇ ਸਰਕਾਰੀ ਕਾਲਜ ਦੇ ਮੈਦਾਨ ਵਿੱਚ ਉਸ ਵੇਲੇ ਸ਼ਰਧਾਲੂਆਂ ਦਾ ਵੱਡਾ ਇਕੱਠ ਹੋਇਆ, ਜਦੋਂ…
- ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਛੜੇ ਵਰਗਾਂ ਦੇ ਪਰਿਵਾਰਾਂ ਲਈ ਭੋਜਨ ਸੁਰੱਖਿਆ ਨੂੰ ਯਕੀਨੀ ਬਣਾਉਣ…
- ਮੀਤ ਹੇਅਰ ਨੇ ਲੋਕ ਸਭਾ ਵਿੱਚ ਕੇਂਦਰ ਦੀ ਧਰਮ ਤੇ ਜਾਤ ਦੇ ਆਧਾਰ ਉੱਤੇ ਵੰਡੀਆਂ ਪਾਉਣ ਦੀ ਰਾਜਨੀਤੀ ਨੂੰ ਦਿਖਾਇਆ ਸ਼ੀਸ਼ਾ
ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕ…
- ਵਿਦੇਸ਼ ਤੋਂ ਪਰਤੀ ਪਤਨੀ ‘ਤੇ ਲੱਖਾਂ ਦੀ ਨਕਦੀ, ਗਹਿਣੇ ਅਤੇ ਪਾਸਪੋਰਟ ਲੈ ਕੇ ਫ਼ਰਾਰ ਹੋਣ ਦੇ ਦੋਸ਼
ਅੰਮ੍ਰਿਤਸਰ ਦੇ ਪਿੰਡ ਭੁੱਲਰ ਵਿੱਚ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਵਿਦੇਸ਼…
- ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ ਦੇ ਮਿਹਨਤੀ ਨੌਜਵਾਨਾਂ ਦੀ ਸਾਖ ਨੂੰ…
- ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 70.52 ਕਰੋੜ ਦੇ ਮੁਕੰਮਲ ਹੋਏ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ
ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਖੇਤੀਬਾੜੀ…
- ਭਗਵੰਤ ਮਾਨ ਸਰਕਾਰ ਵੱਲੋਂ ਮੁੱਖ ਮੰਗਾਂ ਹੱਲ ਕੀਤੇ ਜਾਣ ਤੋਂ ਬਾਅਦ ਪੀ.ਐੱਸ.ਪੀ.ਸੀ.ਐੱਲ. ਯੂਨੀਅਨਾਂ ਅਤੇ ਆਮ ਆਦਮੀ ਕਲੀਨਿਕਾਂ ਦੇ ਅਮਲੇ ਨੇ ਹੜਤਾਲ ਵਾਪਸ ਲਈ, ਕੰਮ ਮੁੜ ਸ਼ੁਰੂ ਕੀਤਾ: ਹਰਪਾਲ ਸਿੰਘ ਚੀਮਾ
ਪੰਜਾਬ ਭਰ ਵਿੱਚ ਜਨਤਕ ਸੇਵਾਵਾਂ ਲਈ ਇੱਕ ਵੱਡੀ ਸਫਲਤਾ ਦਰਜ ਕਰਦਿਆਂ, ਸੂਬੇ ਦੇ ਵਿੱਤ ਮੰਤਰੀ…
- ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ ਨੂੰ ਕਿਹਾ…