&NewLine;<p class&equals;"wp-block-paragraph"><strong>ਮਾਨਸਾ&vert;<&sol;strong> ਨਸ਼ੇ ਦੀ ਓਵਰਡੋਜ਼ ਨਾਲ ਮਾਨਸਾ ਦਾ ਇਕ ਦਾ ਹੋਰ ਘਰ ਉਜੜ ਗਿਆ ਹੈ। ਪਿੰਡ ਨੰਗਲ ਕਲਾਂ ਦੇ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਨਾਲ ਮੌਤ ਹੋ ਗਈ ਹੈ&comma; ਜਿਸ ਕਾਰਨ ਪਰਿਵਾਰ ਡੂੰਘੇ ਸਦਮੇ ਚ ਹੈ। ਮ੍ਰਿਤਕ ਨੌਜਵਾਨ ਦਾ ਨਾਂ ਮੰਗਾ ਸਿੰਘ ਦੱਸਿਆ ਜਾ ਰਿਹਾ ਹੈ&comma; ਜਿਸ ਦੀ ਉਮਰ 28 ਸਾਲ ਸੀ ਅਤੇ ਪਿੰਡ ਨੰਗਲ ਕਲਾਂ ਦਾ ਰਹਿਣ ਵਾਲਾ ਸੀ। ਦੱਸਿਆ ਜਾ ਰਿਹਾ ਹੈ ਮੰਗਾ ਸਿੰਘ ਪਿੰਡ ਦੀ ਸਾਬਕਾ ਪੰਚਾਇਤ ਦਾ ਮੈਂਬਰ ਸੀ&comma; ਜਿਸ ਨੂੰ ਨਸ਼ੇ ਨੇ ਨਿਗਲ ਲਿਆ। ਜਿਸ ਘਰ ਉਹ ਨਸ਼ਾ ਲੈਣ ਗਿਆ&comma; ਉਸੇ ਘਰ ਚ ਉਸ ਦੀ ਮੌਤ ਹੋ ਗਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;