ਜਲੰਧਰ ‘ਚ ਦੂਜਾ ਪਾਜ਼ੀਟਿਵ ਮਾਮਲਾ ਆਇਆ ਸਾਹਮਣੇ, ਨਿਜ਼ਾਤਮ ਨਗਰ ਦੀ ਔਰਤ ਦੇ ਬੇਟੇ ਨੂੰ ਵੀ ਕੋਰੋਨਾ

    0
    995

    ਜਲੰਧਰ . ਜਲੰਧਰ ਵਿਚ ਕੋਰੋਨਾ ਵਾਇਰਸ ਦਾ ਇਕ ਮਾਮਲਾ ਹੋਰ ਆਉਣ ਨਾਲ ਪੰਜਾਬ ਵਿਚ ਮਰੀਜ਼ਾਂ ਦੀ ਗਿਣਤੀ ਵੱਧ ਕੇ 101 ਹੋ ਗਈ ਹੈ। ਇਹ ਮਾਮਲਾ ਜਲੰਧਰ ਦੇ ਨਿਜ਼ਾਤਮ ਨਗਰ ਦੀ ਰਹਿਣ ਵਾਲੀ ਔਰਤ ਜੋ ਕੋਰੋਨਾ ਪਾਜ਼ੀਟਿਵ ਸੀ ਹੁਣ ਉਸ ਦੇ ਬੇਟੇ ਦੀ ਰਿਪੋਰਟ ਵੀ ਪਾਜ਼ੀਟਿਵ ਆਈ ਹੈ। ਹੁਣ ਤਕ ਜਲੰਧਰ ਵਿਚ ਦੋ ਮਾਮਲੇ ਸਾਹਮਣੇ ਆ ਚੁੱਕੇ ਹਨ।

    Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਈਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  ‘ਤੇ ਕਲਿੱਕ ਕਰੋ।