ਅਕਾਲੀ ਦਲ ਨੂੰ ਇਕ ਹੋਰ ਝਟਕਾ ! ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੇ ਦਿੱਤਾ ਅਸਤੀਫਾ, ਦੱਸਿਆ ਇਹ ਕਾਰਨ

0
992

ਚੰਡੀਗੜ੍ਹ, 20 ਨਵੰਬਰ | ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਆਪਣੇ ਅਸਤੀਫੇ ਵਿਚ ਜੋਸ਼ੀ ਨੇ ਪਾਰਟੀ ਦੀਆਂ ਮੌਜੂਦਾ ਨੀਤੀਆਂ ਅਤੇ ਕਾਰਜਸ਼ੈਲੀ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ

ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਅੰਮ੍ਰਿਤਸਰ ਉੱਤਰੀ ਤੋਂ ਉਮੀਦਵਾਰ ਅਨਿਲ ਜੋਸ਼ੀ ਨੇ ਆਪਣਾ ਅਸਤੀਫਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਭੇਜ ਦਿੱਤਾ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)