<p><strong>ਚੰਡੀਗੜ੍ਹ&comma; 20 ਨਵੰਬਰ &vert;<&sol;strong> ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਆਪਣੇ ਅਸਤੀਫੇ ਵਿਚ ਜੋਸ਼ੀ ਨੇ ਪਾਰਟੀ ਦੀਆਂ ਮੌਜੂਦਾ ਨੀਤੀਆਂ ਅਤੇ ਕਾਰਜਸ਼ੈਲੀ &&num;8216&semi;ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ<&sol;p>&NewLine;<p>ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਅੰਮ੍ਰਿਤਸਰ ਉੱਤਰੀ ਤੋਂ ਉਮੀਦਵਾਰ ਅਨਿਲ ਜੋਸ਼ੀ ਨੇ ਆਪਣਾ ਅਸਤੀਫਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਭੇਜ ਦਿੱਤਾ ਹੈ।<&sol;p>&NewLine;<p><img class&equals;"size-medium wp-image-91190 aligncenter" src&equals;"https&colon;&sol;&sol;punjabibulletin&period;in&sol;wp-content&sol;uploads&sol;2024&sol;11&sol;yaaaaaaaaaaaaa-208x300&period;jpg" alt&equals;"" width&equals;"208" height&equals;"300" &sol;><&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;