&NewLine;<p class&equals;"wp-block-paragraph"><strong>ਫਿਰੋਜ਼ਪੁਰ&comma; 17 ਅਕਤੂਬਰ &vert;<&sol;strong> ਇਥੇ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਫਿਰੋਜ਼ਪੁਰ ਵਿਚ ਨਸ਼ਾ ਤਸਕਰ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ। ਇਹ ਤਸਕਰ ਪੂਰਨ ਸਿੰਘ ਵਾਸੀ ਪਿੰਡ ਲੱਖਾ ਸਿੰਘ ਹੈ&comma; ਜਿਸ ਦਾ 1&comma;410 ਵਰਗ ਫੁੱਟ ਦਾ ਮਕਾਨ ਜ਼ਬਤ ਕੀਤਾ ਗਿਆ ਹੈ। ਇਸ ਘਰ ਦੀ ਕੀਮਤ 17 ਲੱਖ ਰੁਪਏ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-full"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;10&sol;image-39&period;png" alt&equals;"" class&equals;"wp-image-71464"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਹੁਣ ਤੱਕ ਫ਼ਿਰੋਜ਼ਪੁਰ ਵਿਚ ਕੁੱਲ 11 ਨਸ਼ਾ ਤਸਕਰਾਂ ਦੀਆਂ ਜਾਇਦਾਦਾਂ NDPS ਐਕਟ 1985 ਤਹਿਤ ਜ਼ਬਤ ਕੀਤੀਆਂ ਜਾ ਚੁੱਕੀਆਂ ਹਨ। ਇਨ੍ਹਾਂ ਜਾਇਦਾਦਾਂ ਦੀ ਕੁੱਲ ਕੀਮਤ 4 ਕਰੋੜ 30 ਲੱਖ 31 ਹਜ਼ਾਰ 713 ਰੁਪਏ ਬਣਦੀ ਹੈ। ਜ਼ਿਲ੍ਹੇ ਵਿਚ ਪੁਲਿਸ ਪ੍ਰਸ਼ਾਸਨ ਵੱਲੋਂ ਕੁੱਲ 19 ਨਸ਼ਾ ਤਸਕਰਾਂ ਦੀ ਸ਼ਨਾਖਤ ਕੀਤੀ ਗਈ ਹੈ&comma; ਜਿਨ੍ਹਾਂ ਨੇ ਨਸ਼ਾ ਤਸਕਰੀ ਕਰਕੇ ਜਾਇਦਾਦਾਂ ਬਣਾਈਆਂ ਹਨ। ਜਿਨ੍ਹਾਂ ’ਤੇ ਜ਼ਬਤ ਜਾਂ ਫਰੀਜ਼ ਕਰਨ ਦੇ ਨੋਟਿਸ ਚਿਪਕਾਏ ਗਏ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;