&NewLine;<p class&equals;"wp-block-paragraph"><strong>ਸੰਗਰੂਰ&sol;ਸੁਨਾਮ&comma; 4 ਅਕਤੂਬਰ &vert;<&sol;strong> ਸੁਨਾਮ ਨੇੜਲੇ ਪਿੰਡ ਛਾਜਲੀ ਦਾ ਨੌਜਵਾਨ ਪਰਮਿੰਦਰ ਸਿੰਘ ਦੇਸ਼ ਲਈ ਸੇਵਾਵਾਂ ਨਿਭਾਉਂਦਾ ਹੋਇਆ ਕਾਰਗਿਲ &&num;8216&semi;ਚ ਸ਼ਹੀਦ ਹੋ ਗਿਆ। ਪਰਮਿੰਦਰ ਦਾ ਵਿਆਹ ਪਿਛਲੇ ਸਾਲ 2 ਅਕਤੂਬਰ ਨੂੰ ਹੋਇਆ ਸੀ। ਪਿੰਡ ਛਾਜਲੀ ਦੀ ਸਰਪੰਚ ਪਰਮਿੰਦਰ ਕੌਰ ਦੇ ਪਤੀ ਸਮਾਜ ਸੇਵੀ ਇੰਦਰਜੀਤ ਸਿੰਘ ਬਾਵਾ ਧਾਲੀਵਾਲ ਨੇ ਦੱਸਿਆ ਕਿ ਪਿੰਡ ਛਾਜਲੀ ਦੀ ਸਮਰਾਓ ਪੱਤੀ ਦਾ ਜੰਮਪਲ ਪਰਮਿੰਦਰ ਸਿੰਘ &lpar;25&rpar; ਸਿੱਖ ਰੈਜੀਮੈਂਟ 31 ਪੰਜਾਬ &&num;8216&semi;ਚ ਦੇਸ਼ ਦੀ ਸੇਵਾ ਲਈ ਕਾਰਗਿਲ &&num;8216&semi;ਚ ਡਿਊਟੀ ਨਿਭਾਅ ਰਿਹਾ ਸੀ ਜਿਥੇ ਉਹ ਸ਼ਹੀਦ ਹੋ ਗਿਆ। <br><br>ਉਨ੍ਹਾਂ ਦੱਸਿਆ ਕਿ ਸ਼ਹੀਦ ਪਰਮਿੰਦਰ ਦਾ ਦੂਜਾ ਭਰਾ ਗੁਰਪਿੰਦਰ ਸਿੰਘ ਵੀ ਫੌਜ &&num;8216&semi;ਚ ਸੇਵਾਵਾਂ ਨਿਭਾਅ ਰਿਹਾ ਹੈ ਤੇ ਉਸ ਦਾ ਪਿਤਾ ਗੁਰਜੀਤ ਸਿੰਘ ਫ਼ੌਜ &&num;8216&semi;ਚੋਂ ਸੇਵਾਮੁਕਤ ਹੋ ਕੇ ਆਇਆ ਹੈ। ਉਨ੍ਹਾਂ ਕਿਹਾ ਕਿ ਪਰਮਿੰਦਰ ਸਿੰਘ 7 ਸਾਲ ਤੋਂ ਆਪਣੀਆਂ ਸੇਵਾਵਾਂ ਫੌਜ ਨੂੰ ਦੇ ਰਿਹਾ ਸੀ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;