&NewLine;<p class&equals;"wp-block-paragraph"><strong>ਤਰਨਤਾਰਨ &lpar;ਬਲਜੀਤ ਸਿੰਘ&rpar;<&sol;strong> &vert; ਕਸਬਾ ਸੁਰਸਿੰਘ ਵਿਖੇ ਨਸ਼ੇ ਨਾਲ ਇੱਕ ਹੋਰ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਗੁਰਦੇਵ ਸਿੰਘ ਦੀ ਮਾਤਾ ਗੁਰਜੀਤ ਕੌਰ ਨੇ ਦੱਸਿਆ ਕਿ ਲੜਕਾ ਬੀਤੀ ਸ਼ਾਮ ਘਰੋਂ ਗਿਆ ਤਾਂ ਵਾਪਿਸ ਨਾ ਮੁੜਿਆ। ਅਸੀਂ ਸਾਰੀ ਰਾਤ ਉਸ ਦੀ ਰਾਤ ਭਾਲ ਕਰਦੇ ਰਹੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਅੱਜ ਸਵੇਰੇ ਤੜਕਸਾਰ ਕਿਸੇ ਨੇ ਫੋਨ ਕੀਤਾ ਕਿ ਤੁਹਾਡਾ ਲੜਕਾ ਗੁਰਦੇਵ ਸਿੰਘ ਖੇਤਾਂ ਵਿੱਚ ਡਿੱਗਾ ਪਿਆ ਹੈ। ਅਸੀਂ ਉੱਥੇ ਜਾ ਕੇ ਵੇਖਿਆ ਤਾਂ ਸੁਖਦੇਵ ਸਿੰਘ ਨੇ ਟੀਕਾ ਲਾਇਆ ਹੋਇਆ ਸੀ ਤਾਂ ਅਸੀਂ ਉਸ ਨੂੰ ਚੁੱਕ ਕੇ ਡਾਕਟਰ ਕੋਲ ਲੈ ਗਏ। ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੀੜਤ ਮਾਂ ਨੇ ਕਿਹਾ- ਸਰਕਾਰ ਤਾਂ ਕਹਿ ਰਹੀ ਹੈ ਕਿ ਉਨ੍ਹਾਂ ਵੱਲੋਂ ਨਸ਼ਾ ਬੰਦ ਕੀਤਾ ਗਿਆ ਹੈ ਪਰ ਕਸਬਾ ਸੁਰਸਿੰਘ ਵਿਖੇ ਸ਼ਰੇਆਮ ਨਸ਼ਾ ਵਿਕ ਰਿਹਾ ਹੈ। ਪੁਲਸ ਪ੍ਰਸ਼ਾਸਨ ਕੋਈ ਕਾਰਵਾਈ ਨਹੀਂ ਕਰਦੀ। ਉਨ੍ਹਾਂ ਤਰਨਤਾਰਨ ਦੇ ਐੱਸਐੱਸਪੀ ਤੋਂ ਮੰਗ ਕੀਤੀ ਹੈ ਕਿ ਪਿੰਡ ਸੁਰਸਿੰਘ ਵਿਖੇ ਨਸ਼ਾ ਤਸਕਰਾਂ ਤੇ ਕਾਰਵਾਈ ਕੀਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਇਨਸਾਫ ਮਿਲ ਸਕੇ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਸਬੰਧੀ ਕਸਬਾ ਸੁਰਸਿੰਘ ਪੁਲਸ ਚੌਕੀ ਦੇ ਇੰਚਾਰਜ ਨਰਿੰਦਰ ਸਿੰਘ&nbsp&semi;ਨਸ਼ੇ ਬਾਰੇ ਆਪਣਾ ਪੱਲਾ ਝਾੜਦੇ ਨਜ਼ਰ ਆਏ। ਉਨ੍ਹਾਂ ਕਿਹਾ- ਮੌਕੇ &&num;8216&semi;ਤੇ ਕੋਈ ਨਸ਼ੇ ਵਰਗੀ ਚੀਜ਼ ਨਹੀਂ ਮਿਲੀ। ਜਾਂਚ ਕਰ ਰਹੇ ਹਾਂ ਕਿ ਸੁਖਦੇਵ ਸਿੰਘ ਦੀ ਮੌਤ ਕਿਸ ਤਰੀਕੇ ਨਾਲ ਹੋਈ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;&NewLine;&NewLine;<p class&equals;"wp-block-paragraph">&lpar;ਨੋਟ &&num;8211&semi; ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;