&NewLine;<p class&equals;"wp-block-paragraph"><strong>ਮਾਨਸਾ&comma; 12 ਸਤੰਬਰ&vert;<&sol;strong> ਐਂਟੀ ਡਰੱਗ ਫੋਰਸ&comma; ਦੇ ਆਗੂ ਪਰਮਿੰਦਰ ਸਿੰਘ ਝੋਟਾ ਨੂੰ ਕੱਲ੍ਹ ਦੇਰ ਸ਼ਾਮ ਮੁਕਤਸਰ ਦੀ ਬੂੜਾ ਗੁੱਜਰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਉਸਦੀ ਬਿਨਾਂ ਸ਼ਰਤ ਰਿਹਾਈ ਲਈ ਨਸ਼ਾ ਵਿਰੋਧੀ ਸਾਂਝੀ ਐਕਸ਼ਨ ਕਮੇਟੀ ਵਲੋਂ ਪਿਛਲੇ 60 ਦਿਨਾਂ ਤੋਂ ਸਥਾਨਕ ਬਾਲ ਭਵਨ ਵਿਚ ਧਰਨਾ ਲਗਾਇਆ ਗਿਆ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਚੀਫ ਜੁਡੀਸ਼ੀਅਲ ਸੁਰਭੀ ਪ੍ਰਾਸ਼ਰ ਦੀ ਅਦਾਲਤ ਨੇ ਇਕ ਮੁਕੱਦਮੇ ਵਿਚ 30 ਹਜ਼ਾਰ ਦੇ ਜ਼ਾਤੀ ਮੁਚੱਲਕੇ ਉਤੇ ਰਿਹਾਈ ਦੇ ਹੁਕਮ ਦਿਤੇ ਸਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜ਼ਿਕਰਯੋਗ ਹੈ ਕਿ ਪਰਮਿੰਦਰ ਸਿੰਘ ਝੋਟਾ ਨੇ ਨਸ਼ਾ ਵੇਚਣ ਵਾਲਿਆਂ ਖਿਲਾਫ ਇਕ ਅੰਦੋਲਨ ਸ਼ੁਰੂ ਕੀਤਾ ਸੀ ਤੇ ਉਸਨੇ ਇਕ ਨਸ਼ਾ ਸਮੱਗਲਰ ਦੇ ਗਲ਼ ਵਿਚ ਜੁੱਤੀਆਂ ਦਾ ਹਾਰ ਪਾ ਕੇ ਉਸਨੂੰ ਪੁੂਰੇ ਬਾਜ਼ਾਰ ਵਿਚ ਘੁਮਾਇਆ ਸੀ। ਜਿਸ ਪਿੱਛੋਂ ਉਸ ਉਤੇ ਮੁਕੱਦਮਾ ਦਰਜ ਕੀਤਾ ਗਿਆ ਸੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;