ਪੰਜਾਬ ਦੇ ਨਵੇਂ ਮੁੱਖ ਸਕੱਤਰ ਵਜੋਂ ਅਨੁਰਾਗ ਵਰਮਾ ਨੇ ਸੰਭਾਲਿਆ ਅਹੁਦਾ

0
113

ਚੰਡੀਗੜ੍ਹ | ਸੀਨੀਅਰ ਆਈਏਐਸ ਅਧਿਕਾਰੀ ਅਨੁਰਾਗ ਵਰਮਾ ਨੇ ਪੰਜਾਬ ਦੇ ਨਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸਾਬਕਾ ਮੁੱਖ ਸਕੱਤਰ ਵੀਕੇ ਜੰਜੂਆ ਵੀ ਮੌਜੂਦ ਸਨ।

ਗੱਲਬਾਤ ਕਰਦਿਆਂ ਅਨੁਰਾਗ ਵਰਮਾ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਵਿਚ ਵੱਡਾ ਸੁਧਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਰੋਕੇ ਫੰਡਾਂ ਦੇ ਮਾਮਲੇ ਵਿਚ ਕੇਂਦਰ ਸਰਕਾਰ ਨਾਲ ਰਾਬਤਾ ਕਾਇਮ ਕਰਨਗੇ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ