&NewLine;<p class&equals;"wp-block-paragraph"><strong>ਜਲੰਧਰ &vert; <&sol;strong>ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਡਾ&period; ਗਗਨਦੀਪ ਕੌਰ ਨੇ ਦੱਸਿਆ ਕਿ ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਹਿਲ ਦੀ ਰਹਿਨੁਮਾਇੀ ਹੇਠ ਅਜ਼ਾਦੀ ਦੇ 75ਵੇਂ ਸਾਲ  ਨੂੰ ਸਰਮਪਿਤ ਅਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਤਹਿਤ 14 à¨¨à¨µà©°à¨¬à¨° ਤੱਕ ਕਰਵਾਏ ਜਾ ਰਹੇ ਪੈਨ ਇੰਡੀਆ ਅਵੇਅਰਨੈਸ ਅਤੇ ਆਊਟਰੀਚ ਪ੍ਰੋਗਰਾਮਾਂ ਦੀ ਲੜੀ ਵਜੋਂ 28 à¨…ਤੇ 29 à¨…ਕਤੂਬਰ ਨੂੰ ਕੈਂਪ ਲਗਾਏ ਗਏ ਸਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਦੋ ਰੋਜ਼ਾ ਕੈਂਪਾ ਦੌਰਾਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਵਲੋਂ ਵੀ ਹੈਲਪ ਡੈਸਕ ਲਗਾਏ ਗਏ ਜਿਨਾਂ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਪਹੁੰਚੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ&comma;&nbsp&semi;ਲੋਕ ਅਦਾਲਤਾਂ&comma;&nbsp&semi;ਪੀੜਤ ਮੁਆਵਜਾ ਸਕੀਮਾਂ&comma;&nbsp&semi;ਮੀਡੀਏਸ਼ਨ ਸਬੰਧੀ ਸਕੀਮਾਂ ਬਾਰੇ ਜਾਗਰੂਕ ਕੀਤਾ ਗਿਆ।&nbsp&semi;ਉਨਾਂ ਦੱਸਿਆ ਕਿ ਇਨ੍ਹਾਂ ਕੈਂਪਾ ਵਿੱਚ ਪੈਨਲ ਦੇ ਵਕੀਲ ਸਾਹਿਬਾਨ ਅਨਿਲ ਵਰਮਾ&comma;&nbsp&semi;ਵਕੀਲ ਸੁਤੀਕਸ਼ਨ ਸਮਰੋਲ&comma;&nbsp&semi; ਗੌਰਵ ਕੋਂਸਲ&comma;&nbsp&semi; ਵਿਸ਼ੂ ਭੰਡਾਰੀ ਆਦਿ&nbsp&semi;ਵਲੋਂ ਕਾਨੂੰਨੀ ਸਕੀਮਾਂ ਸਬੰਧੀ ਜਾਗਰੂਕ ਕੀਤਾ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਵਿਭਾਗ ਦੀਆਂ ਟੀਮਾਂ ਜਿਲੇ ਦੇ ਹਰੇਕ ਪਿੰਡ ਵਿੱਚ ਲੋਕਾਂ ਨੂੰ ਕਾਨੂੰਨੀ ਭਲਾਈ ਸਕੀਮਾਂ ਬਾਰੇ ਜਾਗਰੂਕ ਕਰ ਰਹੀਆਂ ਹਨ। ਕੈਂਪ ਦੌਰਾਨ ਦੱਸਿਆ ਗਿਆ ਕਿ ਅਨੁਸੂਚਿਤ ਜਾਤੀ&sol;ਕਬੀਲੇ ਦੇ ਮੈਂਬਰ&comma;&nbsp&semi;ਔਰਤਾਂ&sol;ਬੱਚੇ&comma;&nbsp&semi;ਵੱਡੀ ਮੁਸੀਬਤ ਦੇ ਮਾਰੇ&comma;&nbsp&semi;ਉਦਯੋਗਿਕ ਕਾਮੇ&comma;&nbsp&semi;ਹਿਰਾਸਤ ਵਿੱਚ ਵਿਅਕਤੀ&comma;&nbsp&semi;ਅਪੰਗ ਅਤੇ ਹਰ ਉਹ ਵਿਅਕਤੀ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ ਜਿਨਾਂ ਦੀ ਸਲਾਨਾ ਆਮਦਨ&nbsp&semi;3&nbsp&semi;ਲੱਖ ਤੋਂ ਘੱਟ ਹੋਵੇ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਸਕੀਮ ਤਹਿਤ ਅਦਾਲਤੀ ਕੇਸਾਂ ਵਿੱਚ ਵਕੀਲ ਦੀਆਂ ਸੇਵਾਵਾਂ ਮੁਫਤ ਦਿੱਤੀਆਂ ਜਾਂਦੀਆਂ ਹਨ। ਵਕੀਲ ਦੀ ਫੀਸ ਅਤੇ ਕੇਸ&nbsp&semi;’ਤੇ ਆਉਣ ਵਾਲੇ ਖਰਚਿਆਂ ਦੀ ਅਦਾਇਗੀ ਸਰਕਾਰ ਵੱਲੋਂ ਕੀਤੀ ਜਾਂਦੀ ਹੈ। ਉਨਾਂ ਦੱਸਿਆ ਕਿ ਅਪਰਾਧ ਪੀੜਤ ਸਕੀਮ ਤਹਿਤ ਜਿਨਸੀ ਹਿੰਸਾ ਦੀਆ ਸ਼ਿਕਾਰ ਔਰਤਾਂ&sol;ਬੱਚੀਆਂ ਨੂੰ ਮੁਆਵਜਾ ਦਿੱਤਾ ਜਾਂਦਾ ਹੈ। ਹੋਰ ਕੋਈ ਜੁਰਮ ਜਿਵੇਂ ਐਕਸੀਡੈਂਟ ਜਾਂ ਕਤਲ ਹੋਣ&nbsp&semi;’ਤੇ ਵੀ ਮੁਆਵਜਾ ਦਿੱਤਾ ਜਾਂਦਾ ਹੈ ਬਸ਼ਰਤੇ ਕਿ ਐਫ&period;ਆਈ&period;ਆਰ ਦਰਜ ਹੋਈ ਹੋਵੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਦੇ ਨਾਲ ਹੀ ਲੰਬੇ ਸਮੇਂ ਤੋਂ ਅਦਾਲਤਾਂ ਵਿੱਚ ਲੰਬਿਤ ਕੇਸਾਂ ਦੇ ਨਿਪਟਾਰੇ ਲਈ ਕੌਮੀ ਲੋਕ ਅਦਾਲਤਾਂ&comma;&nbsp&semi;&nbsp&semi;ਲੋਕ ਅਦਾਲਤਾਂ ਅਤੇ ਮੀਡੀਏਸ਼ਨ ਕੇਂਦਰਾ ਰਾਹੀਂ ਕੰਪਾਉਂਡੇਬਲ ਕੇਸਾਂ ਵਿੱਚ ਰਾਜੀਨਾਮਾ&nbsp&semi; ਕਰਵਾਇਆ ਜਾਂਦਾ ਹੈ।&nbsp&semi; ਉਨਾਂ ਦੱਸਿਆ ਕਿ ਇਹ ਸਹੂਲਤਾਂ ਪ੍ਰਾਪਤ ਕਰਨ ਲਈ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਦੀ ਕਚਿਹਰੀ ਸਥਿਤ ਦਫਤਰ ਜਾਂ ਵਿਭਾਗ ਦੇ ਟੋਲ ਫ੍ਰੀ ਨੰਬਰ&nbsp&semi;1968&nbsp&semi;’ਤੇ ਸੰਪਰਕ ਕੀਤਾ ਜਾ ਸਕਦਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;