&NewLine;<p class&equals;"wp-block-paragraph"><strong>ਮੋਗਾ&sol;ਧਰਮਕੋਟ &vert;<&sol;strong> ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਧਰਮਕੋਟ ਦੇ ਪਿੰਡ ਫਤਿਹਗੜ੍ਹ ਕੋਰੋਟਾਣਾ ਵਿਚ ਸਥਿਤੀ ਉਸ ਵਕਤ ਨਾਜ਼ੁਕ ਬਣ ਗਈ ਜਦੋਂ ਗੁਰਦੁਆਰਾ ਪ੍ਰਬੰਧਕ ਕਮੇਟੀ &&num;8216&semi;ਚ ਤਿੱਖੀ ਬਹਿਸਬਾਜ਼ੀ ਤੋਂ ਬਾਅਦ ਤਕਰਾਰ ਹੋ ਗਈ। ਇਸ ਤਕਰਾਰ ਨੇ ਇਕ ਦੀ ਜਾਨ ਲੈ ਲਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image"><img src&equals;"https&colon;&sol;&sol;images&period;hindustantimes&period;com&sol;img&sol;2023&sol;02&sol;01&sol;1600x900&sol;A-53-year-old-man-jumped-to-his-death-from-the-six&lowbar;1675280545446&period;jpg" alt&equals;"53-year-old man jumps to death from 6th floor in Zirakpur - Hindustan Times"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਅਨੁਸਾਰ ਗੁਰਦੁਆਰਾ ਅਕਾਲਸਰ ਸਾਹਿਬ ਦੀ ਨਵੀਂ ਬਣੀ ਪ੍ਰਬੰਧਕ ਕਮੇਟੀ ਦੇ ਕੁਝ ਮੈਂਬਰਾ ਵੱਲੋਂ ਪੁਰਾਣੀ ਕਮੇਟੀ ਦੇ ਆਗੂ ਜੰਗ ਸਿੰਘ &&num;8216&semi;ਤੇ ਪੈਸੇ ਗਬਨ ਦੇ ਦੋਸ਼ ਮੜ੍ਹ ਦਿੱਤੇ। ਜੰਗ ਸਿੰਘ ਨੇ ਇਹ ਗੱਲ ਨਾ ਸਹਾਰਦੇ ਹੋਏ ਜਗਤਾਰ ਸਿੰਘ &&num;8216&semi;ਤੇ ਹਵਾਈ ਫਾਇਰ ਕਰ ਦਿੱਤੇ ਪਰ ਬਾਅਦ ਵਿਚ ਜੰਗ ਸਿੰਘ ਨੇ ਖੁਦ ਨੂੰ ਗੋਲ਼ੀ ਮਾਰ ਕੇ ਜਾਨ ਦੇ ਦਿੱਤੀ। ਮੌਕੇ &&num;8216&semi;ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;