&NewLine;<p class&equals;"wp-block-paragraph"><strong>ਨਵੀਂ ਦਿੱਲੀ <&sol;strong>&vert; ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਰਾਜਧਾਨੀ ਦਿੱਲੀ ਦੇ ਦੇਸ਼ ਬੰਧੂ ਗੁਪਤਾ ਰੋਡ ਇਲਾਕੇ ਵਿਚ ਕੁੱਤੇ ਨੂੰ ਲੈ ਕੇ ਹੋਏ ਝਗੜੇ ਪਿੱਛੋਂ ਇਕ ਵਿਅਕਤੀ ਨੇ ਆਪਣੀ ਪ੍ਰੇਮਿਕਾ ਦੀ ਮਾਂ ਨੂੰ ਗੋਲੀ ਮਾਰ ਦਿੱਤੀ। ਇਹ ਘਟਨਾ ਸ਼ਨੀਵਾਰ ਦੀ ਹੈ&comma; ਜਿਸ &&num;8216&semi;ਚ ਜ਼ਖਮੀ ਔਰਤ ਨੂੰ ਇਲਾਜ ਲਈ ਤੁਰੰਤ ਹਸਪਤਾਲ &&num;8216&semi;ਚ ਭਰਤੀ ਕਰਵਾਇਆ ਗਿਆ।<br><br>ਜਾਣਕਾਰੀ ਅਨੁਸਾਰ ਵਿਅਕਤੀ ਲੜਕੀ ਨਾਲ ਲਿਵ-ਇਨ ਰਿਲੇਸ਼ਨਸ਼ਿਪ ਵਿਚ ਰਹਿੰਦਾ ਸੀ। ਇਸ ਦੌਰਾਨ ਕੁੱਤੇ ਨੂੰ ਲੈ ਕੇ ਉਸ ਦੀ ਮਾਂ ਨਾਲ ਲੜਾਈ ਹੋ ਗਈ। ਝਗੜਾ ਇੰਨਾ ਵਧ ਗਿਆ ਕਿ ਉਸ ਨੇ ਪ੍ਰੇਮਿਕਾ ਦੀ ਮਾਂ ਨੂੰ ਗੋਲੀ ਮਾਰ ਦਿੱਤੀ। ਔਰਤ ਨੂੰ ਗੋਲੀ ਮਾਰਨ ਤੋਂ ਬਾਅਦ ਉਹ ਭੱਜ ਗਿਆ।<br><br>ਪੁਲਿਸ ਨੇ ਦੱਸਿਆ ਕਿ 8 ਅਪ੍ਰੈਲ ਦੀ ਸ਼ਾਮ ਗਊਸ਼ਾਲਾ ਰੋਡ ਨੇੜੇ ਅਜਿਹੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਪੁਲਿਸ ਟੀਮ ਤੁਰੰਤ ਮੌਕੇ ਉਤੇ ਪਹੁੰਚੀ ਅਤੇ ਦੇਖਿਆ ਕਿ ਔਰਤ ਦੇ ਮੋਢੇ &&num;8216&semi;ਚ ਗੋਲੀ ਲੱਗੀ ਹੋਈ ਸੀ। ਔਰਤ ਦੀ ਉਮਰ 40 ਸਾਲ ਦੇ ਕਰੀਬ ਹੈ ਅਤੇ ਉਸ ਨੂੰ ਹਸਪਤਾਲ &&num;8216&semi;ਚ ਭਰਤੀ ਕਰਵਾਇਆ ਗਿਆ&comma; ਜਿਥੇ ਉਹ ਖਤਰੇ ਤੋਂ ਬਾਹਰ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;