&NewLine;<p class&equals;"wp-block-paragraph"><br><strong>ਲੁਧਿਆਣਾ &vert;<&sol;strong> ਲੁਧਿਆਣਾ&comma; ਮੋਗਾ&comma; ਰੂਪਨਗਰ ਅਤੇ ਐਸਏਐਸ ਨਗਰ &lpar;ਮੋਹਾਲੀ&rpar; ਦੇ ਨੌਜਵਾਨਾਂ ਲਈ ਫੌਜ ਵਿੱਚ ਭਰਤੀ ਹੋਣ ਦਾ ਮੌਕਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਲੁਧਿਆਣਾ &OpenCurlyQuote;ਚ ਫੌਜ ਭਰਤੀ ਦਫ਼ਤਰ&comma; ਏਐਸ ਕਾਲਜ&comma; ਕਲਾਲ ਮਾਜਰਾ&comma; ਵਿਖੇ 7 ਤੋਂ 22 ਦਸੰਬਰ ਤੱਕ ਭਰਤੀ ਰੈਲੀ ਕੀਤੀ ਜਾ ਰਹੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਫੌਜ ਵਿੱਚ ਸਿਪਾਹੀ &lpar;ਜਨਰਲ ਡਿਊਟੀ&rpar;&comma; ਸਿਪਾਹੀ &lpar;ਕਲਰਕ&sol;ਸਟੋਰ ਕੀਪਰ ਟੈਕਨੀਕਲ&rpar;&comma; ਸਿਪਾਹੀ ਨਰਸਿੰਗ ਸਹਾਇਕ ਅਤੇ ਸਿਪਾਹੀ ਤਕਨੀਕੀ ਅਸਾਮੀਆਂ ਲਈ ਭਰਤੀ ਕੀਤੀ ਜਾਵੇਗੀ।<br><br>ਡਾਇਰੈਕਟਰ ਰਿਕਰੂਟਿੰਗ ਕਰਨਲ ਸਜੀਵ ਐੱਨ ਨੇ ਉਮੀਦਵਾਰਾਂ ਨੂੰ ਕਿਹਾ ਕਿ ਉਹ ਆਪਣੀ ਰਜਿਸਟਰਡ ਈ-ਮੇਲ &&num;8216&semi;ਤੇ ਆਪਣਾ ਐਡਮਿਟ ਕਾਰਡ ਅਤੇ ਕੋਵਿਡ-19 ਨੈਗਟਿਵ ਸਰਟੀਫਿਕੇਟ ਡਾਊਨਲੋਡ ਕਰਨ। ਉਨ੍ਹਾਂ ਕਿਹਾ ਕਿ ਉਮੀਦਵਾਰ ਭਰਤੀ ਵਾਲੀ ਜਗ੍ਹਾਂ &&num;8216&semi;ਤੇ ਸਵੇਰੇ 07 ਵਜੇ ਤੋਂ 10 ਵਜੇ ਤੱਕ ਦਾਖਲ ਹੋ ਸਕਦੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਡਾਇਰੈਕਟਰ ਨੇ ਕਿਹਾ ਕਿ ਉਮੀਦਵਾਰਾਂ ਨੂੰ ਆਪਣੀ ਸਬੰਧਤ ਸਕ੍ਰੀਨਿੰਗ ਦੇ ਦਿਨ ਸਵੇਰੇ 06&period;30 ਵਜੇ ਤੱਕ ਰੈਲੀ ਵਾਲੀ ਥਾਂ ਤੇ ਰਿਪੋਰਟ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਉਮੀਦਵਾਰ ਆਪਣੇ ਦਾਖਲਾ ਕਾਰਡ ਵੈਬਸਾਈਟ <a rel&equals;"noreferrer noopener" href&equals;"http&colon;&sol;&sol;www&period;joinindianarmy&period;nic&period;in&sol;" target&equals;"&lowbar;blank">www&period;joinindianarmy&period;nic&period;in<&sol;a>  à¨¤à©‹à¨‚ ਡਾਊਨਲੋਡ ਕਰਨਗੇ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;