&NewLine;<p class&equals;"wp-block-paragraph">ਜਲੰਧਰ &vert; ਕੈਂਟ ਵਿੱਚ ਫੌਜ ਭਰਤੀ ਰੈਲੀ 4 ਜਨਵਰੀ ਤੋਂ 31 ਜਨਵਰੀ ਤੱਕ ਹੋਣ ਜਾ ਰਹੀ ਹੈ। ਰਿਕਰਿਊਟਿੰਗ ਦਫ਼ਤਰ &lpar;ਹੈੱਡਕੁਆਰਟਰ&rpar; ਵੱਲੋਂ ਦੱਸਿਆ ਗਿਆ ਹੈ ਕਿ ਫੌਜ ਦੀ ਭਰਤੀ ਰੈਲੀ ਆਰਮੀ ਪਬਲਿਕ ਸਕੂਲ &lpar;ਪ੍ਰਾਇਮਰੀ ਵਿੰਗ&rpar; ਗਰਾਊਂਡ ਜਲੰਧਰ ਛਾਉਣੀ ਵਿਖੇ 4 ਤੋਂ 31 ਜਨਵਰੀ 2021 ਤੱਕ ਹੋਵੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਰੈਲੀ ਵਿੱਚ ਜਲੰਧਰ&comma; ਕਪੂਰਥਲਾ&comma; ਹੁਸ਼ਿਆਰਪੁਰ&comma; ਸ਼ਹੀਦ ਭਗਤ ਸਿੰਘ ਨਗਰ ਅਤੇ ਤਰਨਤਾਰਨ ਜ਼ਿਲ੍ਹਿਆਂ ਨਾਲ ਸਬੰਧਤ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਇਸ ਸਬੰਧੀ ਆਨਲਾਈਨ ਰਜਿਸਟਰੇਸ਼ਨ ਪਹਿਲਾਂ ਹੀ ਜਾਰੀ ਹੈ। 28 ਦਸੰਬਰ&comma; 2020 ਤੱਕ ਵੈਬਸਾਇਟ www&period;joinindianarmy&period;nic&period;in &&num;8216&semi;ਤੇ ਆਨਲਾਈਨ ਰਜਿਸਟ੍ਰੇਸ਼ਨ ਕੀਤੀ ਜਾ ਸਕਦੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਸਫ਼ਲਤਾਪੂਰਵਰ ਰਜਿਸਟਰ ਕਰਨ ਵਾਲੇ ਉਮੀਦਵਾਰ ਆਪਣਾ ਐਡਮਿਟ ਕਾਰਡ ਅਤੇ ਰੈਲੀ ਲਈ ਰਿਪੋਰਟ ਕਰਨ ਦੀ ਮਿਤੀ ਅਤੇ ਸਮੇਂ ਸਬੰਧੀ ਸਾਰੇ ਵੇਰਵੇ ਆਪਣੀ ਈ-ਮੇਲ &&num;8216&semi;ਤੇ ਪ੍ਰਾਪਤ ਕਰਨਗੇ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਭਰਤੀ ਸਬੰਧੀ ਮਾਪਦੰਡਾਂ ਅਤੇ ਯੋਗਤਾਵਾਂ ਬਾਰੇ ਜਾਣਕਾਰੀ ਪ੍ਰਾਪਤ ਕਰਨ ਲਈ ਚਾਹਵਾਨ ਨੌਜਵਾਨ ਭਾਰਤੀ ਫੌਜ ਦੀ ਵੈਬਸਾਈਟ &lpar;www&period;joinindianarmy&period;gov&period;in&rpar; ਦੇਖ ਸਕਦੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਫੌਜ ਵੱਲੋਂ ਨੌਜਵਾਨਾਂ ਨੂੰ ਨਸੀਹਤ ਕੀਤੀ ਗਈ ਹੈ ਕਿ ਭਰਤੀ ਪ੍ਰਕਿਰਿਆ ਵਿਚ ਕਲੀਅਰੈਂਸ ਦਾ ਭਰੋਸਾ ਦਿਵਾਉਣ ਵਾਲੇ ਵਿਚੌਲੀਆਂ ਜਾਂ ਟਾਊਟਾਂ ਦੇ ਬਹਿਕਾਵੇ ਵਿੱਚ ਨਾ ਆਉਣ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;