ਬਠਿੰਡਾ ਦੇ ਫੌਜੀ ਜਵਾਨ ਨੂੰ ਪਿਆ ਦਿਲ ਦਾ ਦੌਰਾ, ਮੌਤ, ਸ੍ਰੀਨਗਰ ‘ਚ ਕਰ ਰਿਹਾ ਸੀ ਡਿਊਟੀ

0
1173

ਬਠਿੰਡਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਬਠਿੰਡਾ ਦੇ ਪਿੰਡ ਕੋਟਸ਼ਮੀਰ ਦੇ 34 ਕੁ ਸਾਲਾ ਫੌਜੀ ਜਵਾਨ ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਭੁਪਿੰਦਰ ਸਿੰਘ ਭਿੰਦਾ ਪੁੱਤਰ ਜਗਦੀਸ਼ ਸਿੰਘ ਡੀਸੀ ਵਜੋਂ ਹੋਈ ਹੈ।

ਮ੍ਰਿਤਕ ਭੁਪਿੰਦਰ ਸ੍ਰੀਨਗਰ ’ਚ ਡਿਊਟੀ ਕਰ ਰਿਹਾ ਸੀ। ਮ੍ਰਿਤਕ ਆਪਣੇ ਪਿੱਛੇ ਮਾਤਾ-ਪਿਤਾ ਅਤੇ ਪਤਨੀ ਚਰਨਜੀਤ ਕੌਰ ਨੂੰ ਰੋਂਦੇ ਛੱਡ ਗਿਆ ਹੈ। ਭੁਪਿੰਦਰ ਸਿੰਘ ਨੇ 2 ਸਾਲ ਬਾਅਦ ਰਿਟਾਇਰ ਹੋਣਾ ਸੀ। ਮ੍ਰਿਤਕ ਦਾ ਕੋਈ ਬੱਚਾ ਨਹੀਂ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ