&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> CM ਮਾਨ ਨੇ ਜੰਮੂ-ਕਸ਼ਮੀਰ ਦੇ ਕੁਪਵਾੜਾ &&num;8216&semi;ਚ ਗਸ਼ਤ ਕਰ ਰਹੇ ਵਾਹਨ ਦੇ ਖੱਡ &OpenCurlyQuote;ਚ ਡਿੱਗਣ ਕਾਰਨ 3 ਜਵਾਨਾਂ ਦੀ ਮੌਤ &OpenCurlyQuote;ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਟਵੀਟ ਵੀ ਕੀਤਾ। ਉਨ੍ਹਾਂ ਕਿਹਾ ਕਿ ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਇਸ ਔਖੀ ਘੜੀ ਵਿਚ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਹਿੰਮਤ ਬਖਸ਼ੇ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਹਾਦਸੇ ਵਿਚ ਇਕ ਜੂਨੀਅਰ ਕਮਿਸ਼ਨਡ ਅਫਸਰ &lpar;ਜੇ&period;ਸੀ&period;ਓ&period;&rpar; ਸਮੇਤ ਤਿੰਨ ਜਵਾਨ ਸ਼ਹੀਦ ਹੋ ਗਏ। ਦੱਸਣਯੋਗ ਹੈ ਕਿ ਜੰਮੂ-ਕਸ਼ਮੀਰ ਦੇ ਕੁਪਵਾੜਾ ਦੇ ਮਾਛਿਲ ਸੈਕਟਰ &OpenCurlyQuote;ਚ ਕੰਟਰੋਲ ਰੇਖਾ ਨੇੜੇ ਫੌਜ ਦਾ ਇਕ ਵਾਹਨ ਡੂੰਘੀ ਖੱਡ &OpenCurlyQuote;ਚ ਡਿੱਗ ਗਿਆ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;