&NewLine;<p class&equals;"wp-block-paragraph"><strong>ਨਵੀਂ ਦਿੱਲੀ<&sol;strong> &vert; ਰਿਪਬਲਿਕ ਟੀਵੀ ਦੇ ਐਡੀਟਰ-ਇਨ-ਚੀਫ ਅਰਨਬ ਗੋਸਵਾਮੀ ਨੂੰ 14 ਦਿਨ ਦੀ ਨਿਆਂਇਕ ਹਿਰਾਸਤ &&num;8216&semi;ਚ ਭੇਜ ਦਿੱਤਾ ਗਿਆ ਹੈ। ਉਨ੍ਹਾਂ ਤੋਂ ਇਲਾਵਾ ਦੋ ਹੋਰਾ ਨੂੰ 2018 &&num;8216&semi;ਚ ਖੁਦਕੁਸ਼ੀ ਲਈ ਉਕਸਾਉਣ ਦੇ ਮਾਮਲੇ &&num;8216&semi;ਚ ਦੇਰ ਰਾਤ ਮੁੰਬਈ ਦੀ ਇਕ ਅਦਾਲਤ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ &&num;8216&semi;ਚ ਭੇਜਿਆ। ਅਰਨਬ ਗੋਸਵਾਮੀ ਦੇ ਵਕੀਲ ਅਬਾਦ ਪੋਂਡਾ ਨੇ ਕਿਹਾ ਉਨ੍ਹਾਂ ਜ਼ਮਾਨਤ ਅਰਜ਼ੀ ਲਾਈ ਹੈ ਜਿਸ ਤੇ ਵੀਰਵਾਰ ਸੁਣਵਾਈ ਹੋ ਸਕਦੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">2018 &&num;8216&semi;ਚ ਇੰਟੀਰੀਅਰ ਡਿਜ਼ਾਇਨਰ ਅਨਵੇ ਨਾਇਕ ਤੇ ਉਸਦੀ ਮਾਂ ਕੁਮੁਦ ਨਾਇਕ ਦੀ ਮੌਤ ਦੇ ਮਾਮਲੇ &&num;8216&semi;ਚ ਬੁੱਧਵਾਰ ਸਵੇਰ ਅਰਨਬ ਗੋਸਵਾਮੀ ਨੂੰ ਮੁੰਬਈ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ। 53 ਸਾਲਾ ਇੰਟੀਰੀਅਰ ਡਿਜ਼ਾਇਨਰ ਨੇ ਆਪਣੇ ਖੁਦਕੁਸ਼ੀ ਨੋਟ &&num;8216&semi;ਚ ਇਲਜ਼ਾਮ ਲਾਇਆ ਸੀ ਕਿ ਉਹ ਤੇ ਉਨ੍ਹਾਂ ਦੀ ਮਾਂ ਖੁਦਕੁਸ਼ੀ ਕਰਨ ਜਾ ਰਹੇ ਹਨ ਕਿਉਂਕਿ ਅਰਨਬ ਦੇ ਨਾਲ ਫਿਰੋਜ਼ ਸ਼ੇਖ ਤੇ ਨਿਤਿਸ਼ ਸ਼ਾਰਦਾ ਨੇ 5&period;40 ਕਰੋੜ ਰੁਪਏ ਦਾ ਭੁਗਤਾਨ ਨਹੀਂ ਕੀਤਾ ਸੀ। ਫਿਰੋਜ਼ ਤੇ ਨਿਤਿਸ਼ ਵੱਖ-ਵੱਖ ਫਰਮਾਂ ਦੇ ਮਾਲਕ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;