&NewLine;<p class&equals;"wp-block-paragraph"><strong>ਜਲੰਧਰ &vert;<&sol;strong> ਜਲੰਧਰ ਦੇ ਰੇਲਵੇ ਸਟੇਸ਼ਨ ਤੋਂ ਪੰਜਾਬ ਪੁਲਿਸ ਨੇ ਇਕ ਨੌਜਵਾਨ ਨੂੰ 2 ਪਿਸਤੌਲਾਂ ਤੇ 4 ਖਾਲੀ ਮੈਗਜ਼ੀਨ ਸਣੇ ਗ੍ਰਿਫ਼ਤਾਰ ਕੀਤਾ ਹੈ। ਆਰੋਪੀ ਦੀ ਪਛਾਣ ਮੁਨੀਸ਼ ਕੁਮਾਰ ਵਾਸੀ ਬਿਹਾਰ ਵਜੋਂ ਹੋਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">GRP ਦੇ SHO ਧਰਮਿੰਦਰ ਕਲਿਆਣ ਨੇ ਦੱਸਿਆ ਕਿ ਸੁਖਦੇਵ ਸਿੰਘ&comma; ਅਸ਼ੋਕ ਕੁਮਾਰ ਤੇ ਅਮਰਦੀਪ ਸਿੰਘ &lpar;ਤਿੰਨੋਂ ASI&rpar; ਸਮੇਤ ਪੁਲਿਸ ਪਾਰਟੀ ਨੇ ਚੈਕਿੰਗ ਦੌਰਾਨ ਪਲੇਟਫਾਰਮ ਨੰਬਰ 01 ਤੋਂ ਆਰੋਪੀ ਨੂੰ ਗ੍ਰਿਫ਼ਤਾਰ ਕੀਤਾ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਚੈਕਿੰਗ ਦੌਰਾਨ ਉਸ ਦੇ ਕਬਜ਼ੇ &&num;8216&semi;ਚੋਂ 2 ਦੇਸੀ ਪਿਸਤੌਲ ਤੇ 4 ਖਾਲੀ ਮੈਗਜ਼ੀਨ ਮਿਲੇ&comma; ਜਿਸ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਆਰੋਪੀ ਇਹ ਅਸਲਾ ਬਿਹਾਰ ਤੋਂ ਲੈ ਕੇ ਆਇਆ ਸੀ ਤੇ ਅੰਮ੍ਰਿਤਸਰ &&num;8216&semi;ਚ ਵੇਚਣ ਜਾਣਾ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ<&sol;strong>&&num;8211&semi; ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ਐਪ &&num;8216&semi;ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ<a href&equals;"https&colon;&sol;&sol;t&period;me&sol;Jalandharbulletin"> https&colon;&sol;&sol;t&period;me&sol;Jalandharbulletin <&sol;a>ਜੁੜਿਆ ਜਾ ਸਕਦਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;