<p><strong>ਅੰਮ੍ਰਿਤਸਰ &vert; <&sol;strong>ਆਮ ਆਦਮੀ ਪਾਰਟੀ &lpar;ਆਪ&rpar; ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ&comma; ਜੋ ਕਿ ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਅੰਤਰਿਮ ਜ਼ਮਾਨਤ &&num;8216&semi;ਤੇ ਜੇਲ ਤੋਂ ਬਾਹਰ ਹਨ&comma; ਅੱਜ &lpar;ਵੀਰਵਾਰ&rpar; ਦੋ ਦਿਨਾਂ ਦੌਰੇ &&num;8216&semi;ਤੇ ਪੰਜਾਬ ਆਉਣਗੇ। ਕੇਜਰੀਵਾਲ ਦੁਪਹਿਰ 1 ਵਜੇ ਏਅਰਪੋਰਟ ਪਹੁੰਚਣਗੇ।<&sol;p>&NewLine;<p>ਇਸ ਤੋਂ ਬਾਅਦ ਸ਼ਾਮ 4 ਵਜੇ ਹਰਿਮੰਦਰ ਸਾਹਿਬ ਅਤੇ ਸ਼ਾਮ 4&period;30 ਵਜੇ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਿਆ ਜਾਵੇਗਾ। ਫਿਰ &&num;8216&semi;ਆਪ&&num;8217&semi; ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣਗੇ। ਸ਼ਾਮ 6 ਵਜੇ ਉਹ ਲਾਹੌਰੀ ਗੇਟ ਵਿਖੇ ਪਾਰਟੀ ਦੇ ਉਮੀਦਵਾਰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ਵਿਚ ਕੀਤੇ ਜਾਣ ਵਾਲੇ ਰੋਡ ਸ਼ੋਅ ਵਿਚ ਸ਼ਿਰਕਤ ਕਰਨਗੇ। ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹਿਣਗੇ।<&sol;p>&NewLine;<p>ਜੇਲ ਤੋਂ ਬਾਹਰ ਆਉਣ ਤੋਂ ਬਾਅਦ ਕੇਜਰੀਵਾਲ ਦੀ ਇਹ ਪਹਿਲੀ ਪੰਜਾਬ ਫੇਰੀ ਹੈ। ਇਸ ਤੋਂ ਪਹਿਲਾਂ ਉਹ ਮਾਰਚ ਵਿਚ ਗ੍ਰਿਫ਼ਤਾਰੀ ਤੋਂ ਪਹਿਲਾਂ ਪੰਜਾਬ ਆਏ ਸੀ। ਉਨ੍ਹਾਂ ਨੇ 12 ਮਾਰਚ ਨੂੰ ਮੋਹਾਲੀ &&num;8216&semi;ਚ &&num;8216&semi;ਆਪ&&num;8217&semi; ਦੀ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ। ਇਸ ਤੋਂ ਬਾਅਦ ਈਡੀ ਨੇ ਉਨ੍ਹਾਂ ਨੂੰ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਸੀਐਮ ਭਗਵੰਤ ਮਾਨ ਖੁਦ ਪੰਜਾਬ ਚੋਣਾਂ ਦੀ ਕਮਾਨ ਸੰਭਾਲ ਰਹੇ ਸਨ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;