&NewLine;<p class&equals;"wp-block-paragraph"><strong>ਮੁੰਬਈ &vert;<&sol;strong> ਬਾਲੀਵੁੱਡ ਅਦਾਕਾਰ ਸ਼ਾਹਰੁਖ ਖ਼ਾਨ ਦੇ ਬੇਟੇ ਆਰੀਅਨ ਖ਼ਾਨ&comma; ਜਿਸ ਨੂੰ ਕਰੂਜ਼ ਡਰੱਗਜ਼ ਕੇਸ &&num;8216&semi;ਚ ਜ਼ਮਾਨਤ ਦਿੱਤੀ ਗਈ ਸੀ&comma; ਏਜੰਸੀ ਸਾਹਮਣੇ ਆਪਣੀ ਹਫ਼ਤਾਵਾਰੀ &lpar;ਹਰ ਸ਼ੁੱਕਰਵਾਰ&rpar; ਹਾਜ਼ਰੀ ਲਗਾਉਣ ਲਈ ਨਾਰਕੋਟਿਕਸ ਕੰਟਰੋਲ ਬਿਊਰੋ &lpar;NCB&rpar; ਸਾਹਮਣੇ ਪੇਸ਼ ਹੋਇਆ।<&sol;p>&NewLine;&NewLine;&NewLine;&NewLine;<p class&equals;"wp-block-paragraph">29 ਅਕਤੂਬਰ ਨੂੰ ਬੰਬੇ ਹਾਈ ਕੋਰਟ ਨੇ ਆਰੀਅਨ ਖ਼ਾਨ ਦਾ ਇਕ ਵਿਸਤ੍ਰਿਤ ਜ਼ਮਾਨਤ ਹੁਕਮ ਜਾਰੀ ਕੀਤਾ ਸੀ&comma; ਜਿਸ ਵਿੱਚ ਕਿਹਾ ਗਿਆ ਸੀ ਕਿ ਉਸ ਨੇ ਹਰ ਸ਼ੁੱਕਰਵਾਰ ਐੱਨ&period; ਸੀ&period; ਬੀ&period; ਦੇ ਸਾਹਮਣੇ ਪੇਸ਼ ਹੋਣਾ ਹੈ। ਉਸ ਨੂੰ ਆਪਣਾ ਪਾਸਪੋਰਟ ਸਰੰਡਰ ਕਰਨ ਲਈ ਕਿਹਾ ਗਿਆ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਅਦਾਲਤ ਨੇ ਤਿੰਨੋਂ ਜ਼ਮਾਨਤ ਪਟੀਸ਼ਨਰਾਂ ਆਰੀਅਨ ਖ਼ਾਨ&comma; ਅਰਬਾਜ਼ ਮਰਚੈਂਟ ਤੇ ਮੁਨਮੁਨ ਧਮੇਚਾ ਨੂੰ ਹਰ ਸ਼ੁੱਕਰਵਾਰ ਨੂੰ ਸਵੇਰੇ 11 ਤੋਂ ਦੁਪਹਿਰ 2 ਵਜੇ ਦੇ ਵਿਚਕਾਰ ਐੱਨਸੀਬੀ ਮੁੰਬਈ ਦਫ਼ਤਰ &&num;8216&semi;ਚ ਆਪਣੀ ਹਾਜ਼ਰੀ ਦਰਜ ਕਰਵਾਉਣ ਲਈ ਕਿਹਾ ਸੀ। <&sol;p>&NewLine;&NewLine;&NewLine;&NewLine;<p class&equals;"wp-block-paragraph">ਕੋਰਟ ਨੇ 29 ਅਕਤੂਬਰ ਤੱਕ ਤਿੰਨਾਂ ਨੂੰ ਜ਼ਮਾਨਤ ਦੇ ਦਿੱਤੀ ਸੀ। ਆਰੀਅਨ ਖ਼ਾਨ ਨੂੰ 28 ਅਕਤੂਬਰ ਨੂੰ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਸੀ। ਹਾਲਾਂਕਿ&comma; ਉਸ ਨੂੰ 30 ਅਕਤੂਬਰ ਤੱਕ ਜੇਲ੍ਹ ਤੋਂ ਰਿਹਾਅ ਨਹੀਂ ਕੀਤਾ ਜਾ ਸਕਿਆ ਕਿਉਂਕਿ ਉਸ ਦੀ ਰਿਹਾਈ ਨਾਲ ਸੰਬੰਧਤ ਦਸਤਾਵੇਜ਼ ਸਮੇਂ &&num;8216&semi;ਤੇ ਜੇਲ੍ਹ ਅਧਿਕਾਰੀਆਂ ਤੱਕ ਨਹੀਂ ਪਹੁੰਚੇ ਸਨ। ਆਰੀਅਨ ਖ਼ਾਨ ਨੂੰ 3 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।<&sol;p>&NewLine;&NewLine;&NewLine;&NewLine;<h4 class&equals;"wp-block-heading">ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ &&num;8216&semi;ਤੇ<&sol;h4>&NewLine;&NewLine;&NewLine;&NewLine;<ul class&equals;"wp-block-list"><li>ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ <strong>Punjabi Bulletin <&sol;strong>ਚੈਨਲ ਨਾਲ ਜੁੜੋ <strong><a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a><&sol;strong><&sol;li><li>ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ&nbsp&semi;<&sol;li><li>ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ <strong>Jalandhar Bulletin <&sol;strong>ਚੈਨਲ ਨਾਲ ਜੁੜੋ <a rel&equals;"noreferrer noopener" href&equals;"https&colon;&sol;&sol;t&period;me&sol;Jalandharbulletin" target&equals;"&lowbar;blank">https&colon;&sol;&sol;t&period;me&sol;Jalandharbulletin<&sol;a><&sol;li><li>ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ <&sol;li><&sol;ul>&NewLine;&NewLine;&NewLine;&NewLine;<div class&equals;"wp-block-image td-caption-align-https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg"><figure class&equals;"aligncenter size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg" class&equals;"wp-image-17947"&sol;><&sol;figure><&sol;div>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;