ਗੁਰਦਾਸਪੁਰ| ਗੁਰਦਾਸਪੁਰ ਤੋਂ ਇਕ ਡਰਾਉਣੀ ਖਬਰ ਸਾਹਮਣੇ ਆਈ ਹੈ। ਇਥੇ ਇਕ ਮਿੰਨੀ ਬੱਸ ਪਲਟਣ ਨਾਲ ਕਈ ਸਵਾਰੀਆਂ ਗੰਭੀਰ ਜ਼ਖਮੀ ਹੋ ਗਈਆਂ ਹਨ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਗੁਰਦਾਸਪੁਰ ਨੂੰ ਜਾ ਰਹੀ ਇਕ ਪ੍ਰਾਈਵੇਟ ਬੱਸ ਦੇ ਡਰਾਈਵਰ ਨੂੰ ਨੀਂਦ ਆ ਗਈ, ਜਿਸ ਤੋਂ ਬਾਅਦ ਬੱਸ ਦਾ ਸਟੇਅਰਿੰਗ ਬੱਸ ਦੇ ਕੰਡਕਟਰ ਨੇ ਸੰਭਾਲ ਲਿਆ, ਜਿਸਨੇ ਥੋੜ੍ਹੀ ਦੂਰ ਜਾ ਕੇ ਇਕ ਮੋਟਰਸਾਈਕਲ ਨੂੰ ਬਚਾਉਂਦਿਆਂ ਬੱਸ ਨੂੰ ਖੇਤਾਂ ਵਿਚ ਪਲਟਾਅ ਦਿੱਤਾ।
ਬੱਸ ਦੇ ਪਲਟਣ ਕਾਰਨ ਸਈ ਸਵਾਰੀਆਂ ਜ਼ਖਮੀ ਹੋ ਗਈਆਂ। ਫਿਲਹਾਲ ਪੁਲਿਸ ਮਾਮਲੇ ਦੀ ਗੰਭੀਰਤਾਾ ਨਾਲ ਜਾਂਚ-ਪੜਤਾਲ ਕਰ ਰਹੀ ਹੈ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ