&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਦਾ ਲਾਭ ਲੈਣ ਦੀ ਪ੍ਰਕਿਰਿਆ ਹੋਰ ਸੁਖਾਲਾ ਬਣਾਉਂਦਿਆਂ ਆਨਲਾਈਨ ਪੋਰਟਲ&nbsp&semi;<a rel&equals;"noreferrer noopener" href&equals;"https&colon;&sol;&sol;ashirwad&period;punjab&period;gov&period;in&sol;" target&equals;"&lowbar;blank">https&colon;&sol;&sol;ashirwad&period;punjab&period;gov&period;in<&sol;a>&nbsp&semi;ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ&comma; ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ&period; ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ&comma; ਪੱਛੜੀਆਂ ਜਾਤੀਆਂ ਅਤੇ ਆਰਥਿਕ ਤੌਰ &&num;8216&semi;ਤੇ ਕਮਜ਼ੋਰ ਵਰਗ ਦੀਆਂ ਲੜਕੀਆਂ ਦੇ ਵਿਆਹ ਸਮੇਂ ਵਿੱਤੀ ਸਹਾਇਤਾਂ ਦਿੱਤੀ ਜਾਂਦੀ ਹੈ&comma; ਜਿਸ ਲਈ ਕਾਗਜ਼ੀ ਕਾਰਵਾਈ ਵਿਚ ਕਾਫੀ ਸਮਾਂ ਲੱਗ ਜਾਂਦਾ ਸੀ। <&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਦੱਸਿਆ ਕਿ ਇਸ ਪ੍ਰਕਿਰਿਆ ਨੂੰ ਸੁਖਾਲਾ ਬਣਾਉਣ ਦੇ ਮੰਤਵ ਲਈ ਆਨਲਾਈਨ ਪੋਰਟਲ ਦੀ ਸ਼ੁਰੂਆਤ ਕੀਤੀ ਗਈ ਹੈ&comma; ਜਿਸ ਨਾਲ ਜਿਥੇ ਲੋਕਾਂ ਦਾ ਕੀਮਤੀ ਸਮਾਂ ਬਚੇਗਾ&comma; ਉਥੇ ਨਾਲ ਹੀ ਬਹੁਤ ਘੱਟ ਸਮੇਂ ਵਿਚ ਲਾਭਪਾਤਰੀ ਨੂੰ ਵਿੱਤੀ ਸਹਾਇਤਾ ਵੀ ਪ੍ਰਾਪਤ ਹੋ ਜਾਵੇਗੀ ਅਤੇ ਇਸ ਦੇ ਨਾਲ ਹੀ ਸਿਸਟਮ ਵਿਚ ਪਾਰਦਰਸ਼ਤਾ ਆਵੇਗੀ।<br><br>ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹੁਣ ਬਿਨੈਕਾਰ <a rel&equals;"noreferrer noopener" href&equals;"https&colon;&sol;&sol;ashirwad&period;punjab&period;gov&period;in&sol;" target&equals;"&lowbar;blank">https&colon;&sol;&sol;ashirwad&period;punjab&period;gov&period;in<&sol;a> à¨ªà©‹à¨°à¨Ÿà¨² &grave;ਤੇ ਅਪਲਾਈ ਕਰ ਸਕਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਕੋਈ ਵੀ ਆਸ਼ੀਰਵਾਦ ਸਕੀਮ ਦੀ ਫਾਇਲ ਦਫਤਰ ਵਿਖੇ ਜਾਂ ਸੇਵਾ ਕੇਂਦਰ ਵਿਚ ਪ੍ਰਾਪਤ ਨਹੀਂ ਕੀਤੀ ਜਾਵੇਗੀ।<br><br>ਉਨ੍ਹਾਂ ਦੱਸਿਆ ਕਿ ਬਿਨੈਕਾਰ ਵੱਲੋਂ ਵਿਆਹ ਤੋਂ ਇੱਕ ਮਹੀਨਾ ਪਹਿਲਾਂ ਆਸ਼ੀਰਵਾਦ ਸਕੀਮ ਪੋਰਟਲ &&num;8216&semi;ਤੇ ਅਪਲਾਈ ਕੀਤਾ ਜਾਵੇ। ਜੇਕਰ ਕੋਈ ਬਿਨੈਕਾਰ ਇਸ ਸਮੇਂ ਦੌਰਾਨ ਅਪਲਾਈ ਨਹੀਂ ਕਰ ਸਕਿਆ ਤਾਂ ਉਹ ਵਿਆਹ ਤੋਂ ਬਾਅਦ ਇਕ ਮਹੀਨੇ ਦੇ ਅੰਦਰ-ਅੰਦਰ ਅਪਲਾਈ ਕਰ ਸਕਦਾ ਹੈ। ਉਸ ਉਪਰੰਤ ਪੋਰਟਲ &&num;8216&semi;ਤੇ ਅਪਲਾਈ ਕੀਤਾ ਬਿਨੈਪੱਤਰ ਸਵੀਕਾਰਯੋਗ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਬਿਨੈਕਾਰ ਨਿਰਧਾਰਤ ਸਮੇਂ ਅੰਦਰ ਹੀ ਅਪਲਾਈ ਕਰੇ ਤਾਂ ਜੋਂ ਸਮੇਂ-ਸਿਰ ਲਾਭ ਪ੍ਰਾਪਤ ਕਰ ਸਕੇ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਕੈਬਨਿਟ ਮੰਤਰੀ ਨੇ ਬਿਨੈਕਾਰਾਂ ਨੂੰ ਅਪੀਲ ਕੀਤੀ ਕਿ ਉਹ ਪੋਰਟਲ &&num;8216&semi;ਤੇ ਅਪਲਾਈ ਕਰਨ ਲਈ ਕਿਸੇ ਪ੍ਰਾਈਵੇਟ ਸਾਈਬਰ ਕੈਫੇ &&num;8216&semi;ਤੇ ਪੈਸੇ ਦੇ ਕੇ ਅਪਲਾਈ ਕਰਨ ਦੀ ਬਜਾਏ ਸਬੰਧਤ ਜ਼ਿਲ੍ਹਾ ਸਮਾਜਿਕ ਨਿਆਂ&comma; ਅਧਿਕਾਰਤਾ ਅਤੇ ਘੱਟ ਗਿਣਤੀ ਅਫਸਰ ਦੇ ਦਫ਼ਤਰ ਵਿਖੇ ਜਾਣ&comma; ਜਿੱਥੇ ਉਨ੍ਹਾਂ ਨੂੰ ਇਹ ਸਹੂਲਤ ਮੁਫ਼ਤ ਮੁਹੱਈਆ ਕਰਵਾਈ ਜਾਵੇਗੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;