&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਥਾਣਾ ਤਲਵੰਡੀ ਸਾਬੋ&comma; ਬਠਿੰਡਾ ਜ਼ਿਲੇ ਵਿਚ ਤਾਇਨਾਤ ਸਹਾਇਕ ਸਬ ਇੰਸਪੈਕਟਰ &lpar;ਏ&period;ਐਸ&period;ਆਈ&period;&rpar; ਜਗਤਾਰ ਸਿੰਘ ਨੂੰ 15 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਜਨਕ ਰਾਜ ਵਾਸੀ ਮੇਨ ਬਾਜ਼ਾਰ ਤਲਵੰਡੀ ਸਾਬੋ ਦੀ ਸ਼ਿਕਾਇਤ &&num;8216&semi;ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਉਸ ਦੇ ਭਰਾ ਵੱਲੋਂ ਉਕਤ ਥਾਣੇ ਵਿਚ ਵਿਰੋਧੀ ਧਿਰ ਵਿਰੁੱਧ ਦਰਜ ਕਰਵਾਏ ਇਕ ਪੁਲਿਸ ਕੇਸ ਵਿਚ ਉਸਦੀ ਮਦਦ ਕਰਨ ਲਈ 20 ਹਜ਼ਾਰ ਰੁਪਏ ਬਤੌਰ ਰਿਸ਼ਵਤ ਮੰਗੀ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਕਿ ਉਕਤ ਏ&period;ਐਸ&period;ਆਈ&period; ਪਹਿਲਾਂ ਹੀ ਉਨ੍ਹਾਂ ਤੋਂ 5 ਹਜ਼ਾਰ ਰੁਪਏ ਲੈ ਚੁੱਕਾ ਹੈ ਅਤੇ ਬਾਕੀ ਪੈਸੇ ਦੇਣ ਦੀ ਮੰਗ ਕਰ ਰਿਹਾ ਹੈ।<br><br>ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਮੁੱਢਲੀ ਪੜਤਾਲ ਉਪਰੰਤ ਬਠਿੰਡਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਉਕਤ ਦੋਸ਼ੀ ਪੁਲਿਸ ਮੁਲਾਜ਼ਮ ਨੂੰ 2 ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ &&num;8216&semi;ਤੇ ਹੀ ਕਾਬੂ ਕਰ ਲਿਆ ਹੈ। ਇਸ ਸਬੰਧੀ ਉਕਤ ਮੁਲਜ਼ਮ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।<br><br>ਉਨ੍ਹਾਂ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਖਿਲਾਫ ਕੈਨਾਲ ਕਾਲੋਨੀ ਥਾਣਾ ਬਠਿੰਡਾ ਵਿਖੇ ਤਾਇਨਾਤੀ ਦੌਰਾਨ ਪਹਿਲਾਂ ਵੀ ਸਾਲ 2020 ਵਿਚ 43 ਹਜ਼ਾਰ ਰੁਪਏ ਰਿਸ਼ਵਤ ਲੈਣ ਸਬੰਧੀ ਪ੍ਰਾਪਤ ਇਕ ਆਨਲਾਈਨ ਸ਼ਿਕਾਇਤ ਦੇ ਆਧਾਰ ਉਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਹੋਇਆ ਹੈ ਜੋ ਕਿ ਵਧੀਕ ਸੈਸ਼ਨ ਜੱਜ ਬਠਿੰਡਾ ਦੀ ਅਦਾਲਤ ਵਿਚ ਜ਼ੇਰੇ ਸਮਾਇਤ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;