&NewLine;<p class&equals;"wp-block-paragraph"><strong>ਦੀਨਾਨਗਰ &vert;<&sol;strong> ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਦੀਨਾਨਗਰ &&num;8216&semi;ਚ ਅਣਪਛਾਤੇ ਟਰੱਕ ਦੀ ਲਪੇਟ ’ਚ ਆਉਣ ਨਾਲ ਸਹਾਇਕ ਸਬ-ਇੰਸਪੈਕਟਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਲਜੀਤ ਸਿੰਘ &lpar;ਸਹਾਇਕ ਸਬ-ਇੰਸਪੈਕਟਰ&rpar; ਵਜੋਂ ਹੋਈ ਹੈ। ਮ੍ਰਿਤਕ ਪੁਲਿਸ ਲਾਈਨ ਗੁਰਦਾਸਪੁਰ ’ਚ ਤਾਇਨਾਤ ਸੀ।<&sol;p>&NewLine;&NewLine;&NewLine;&NewLine;<figure class&equals;"wp-block-image is-resized"><img src&equals;"https&colon;&sol;&sol;staticimg&period;amarujala&period;com&sol;assets&sol;images&sol;2019&sol;07&sol;09&sol;750x506&sol;death&lowbar;1562676317&period;jpeg&quest;w&equals;414&amp&semi;dpr&equals;1&period;0" alt&equals;"मौत से पहले दिखने लगें ये 7 संकेत तो समझ जाइए कि काल आ गया है करीब - Know About Death Signs In Hindi - Amar Ujala Hindi News Live" width&equals;"910" height&equals;"615"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਮ੍ਰਿਤਕ ਦੇ ਭਰਾ ਕੁਲਦੀਪ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਬੀਤੀ ਰਾਤ ਕਰੀਬ 8 ਵਜੇ ਜਦੋਂ ਆਪਣੇ ਮੋਟਰਸਾਈਕਲ ’ਤੇ ਡਿਊਟੀ ’ਤੇ ਜਾ ਰਿਹਾ ਸੀ ਤਾਂ ਉਹ ਵੀ ਉਸ ਦੇ ਪਿੱਛੇ ਆਪਣੇ ਨਿੱਜੀ ਕੰਮ ਲਈ ਮੋਟਰਸਾਈਕਲ ’ਤੇ ਜਾ ਰਿਹਾ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਦੌਰਾਨ ਜਦੋਂ ਉਸ ਦਾ ਭਰਾ ਮੱਦੋਵਾਲ ਰੋਡ ਹਾਈਵੇ ਤੋਂ ਥੋੜ੍ਹਾ ਪਿੱਛੇ ਪਹੁੰਚਿਆ ਤਾਂ ਗ਼ਲਤ ਸਾਈਡ ਤੋਂ ਆ ਰਹੇ ਇਕ ਤੇਜ਼ ਰਫ਼ਤਾਰ ਟਰੱਕ ਨੇ ਉਸ ਦੇ ਭਰਾ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ&comma; ਜਿਸ ਕਾਰਨ ਬਲਜੀਤ ਸਿੰਘ ਸੜਕ &&num;8216&semi;ਤੇ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਿਆ ਤੇ ਹਸਪਤਾਲ ਲਿਜਾਂਦੇ ਸਮੇਂ ਉਸਦੀ ਮੌਤ ਹੋ ਗਈ।&nbsp&semi;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;