&NewLine;<p class&equals;"wp-block-paragraph"><strong>ਲੁਧਿਆਣਾ।<&sol;strong> ਖੰਨਾ ਪੁਲਿਸ ਨੇ ਏਐਸਆਈ ਹਰਪਾਲ ਸਿੰਘ ਨੂੰ ਲੜਾਈ ਦੇ ਮਾਮਲੇ ਵਿਚ 5&comma;000 ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਖੰਨਾ ਦੇ ਐਸਐਸਪੀ ਦਿਆਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਨੇ ਇਹ ਕਾਰਵਾਈ ਕੀਤੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦੱਸਿਆ ਜਾ ਰਿਹਾ ਹੈ ਕਿ ਐੱਸਐੱਸਪੀ ਦਿਆਮਾ ਹਰੀਸ਼ ਨੂੰ ਸੂਚਨਾ ਮਿਲੀ ਸੀ ਕਿ ਪਾਇਲ ਥਾਣੇ ਵਿਚ ਹੋਈ ਲੜਾਈ ਵਿਚ ਇਕ ਵਿਅਕਤੀ ਦਾ ਪੱਖ ਲੈਂਦੇ ਹੋਏ ਮੁਲਜ਼ਮ ਪੁਲਿਸ ਮੁਲਾਜ਼ਮ ਨੇ 5&comma;000 ਰੁਪਏ ਦੀ ਰਿਸ਼ਵਤ ਲਈ ਹੈ। ਜਿਵੇਂ ਹੀ ਮਾਮਲਾ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਆਇਆ ਤਾਂ ਤੁਰੰਤ ਮਾਮਲੇ ਦੀ ਜਾਂਚ ਕਰਕੇ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਕਾਬੂ ਕਰ ਲਿਆ ਗਿਆ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;