ਵਿਧਾਨ ਸਭਾ ਚੋਣਾਂ 2022 : ਸਰਕਾਰ ਆਉਣ ‘ਤੇ ਅਕਾਲੀ ਦਲ ਦੇਵੇਗਾ 400 ਯੂਨਿਟ ਮੁਫ਼ਤ ਬਿਜਲੀ, ਹੋਰ ਵੀ ਕੀਤੇ ਕਈ ਵੱਡੇ ਐਲਾਨ, ਪੜ੍ਹੋ ਡਿਟੇਲ

0
938

ਚੰਡੀਗੜ੍ਹ | ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਈ ਵੱਡੇ ਐਲਾਨ ਕੀਤੇ।

ਚੰਡੀਗੜ੍ਹ ਪਾਰਟੀ ਦਫਤਰ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਨੇ 13 ਵੱਡੇ ਵਾਅਦੇ ਕੀਤੇ। ਇਨ੍ਹਾਂ ਵਾਅਦਿਆਂ ‘ਚ ਕਿਸਾਨੀ, ਨੌਜਵਾਨੀ, ਉਦਯੋਗ, ਕਾਰੋਬਾਰੀਆਂ, ਵਪਾਰੀਆਂ ਤੇ ਆਰਥਿਕ ਪੱਖੋਂ ਕਮਜ਼ੋਰ ਲੋਕਾਂ ‘ਤੇ ਫੋਕਸ ਕੀਤਾ ਗਿਆ ਹੈ।

ਸੁਖਬੀਰ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਆਉਣ ‘ਤੇ ਹਰ ਘਰ ਨੂੰ 400 ਯੂਨਿਟ ਬਿਜਲੀ ਮੁਫਤ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਹਰ ਪਰਿਵਾਰ ਨੂੰ 300 ਯੂਨਿਟ ਬਿਜਲੀ ਦੇਣ ਦਾ ਐਲਾਨ ਕਰ ਚੁੱਕੀ ਹੈ।

ਅਕਾਲੀ ਦਲ ਦਾ 13 ਨੁਕਾਤੀ ਪ੍ਰੋਗਰਾਮ :

ਸੁਣੋ, ਸੁਖਬੀਰ ਬਾਦਲ ਦੇ ਪੂਰੇ ਐਲਾਨ

(Sponsored : ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001, www.BagMinister.com

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)