&NewLine;<p class&equals;"wp-block-paragraph"><strong>ਜਲੰਧਰ &period; <&sol;strong>ਬਿਨਾਂ ਲੱਛਣ ਵਾਲੇ ਕੋਰੋਨਾ ਮਰੀਜ਼ਾਂ ਨੂੰ ਹੁਣ ਕਪੂਰਥਲਾ ਰੋਡ &&num;8216&semi;ਤੇ ਪੈਂਦੇ ਮੈਰੀਟੋਰੀਅਸ ਸਕੂਲ ਵਿਚ ਦਾਖਲ ਕੀਤਾ ਜਾਵੇਗਾ। ਜਾਣਕਾਰੀ ਮੁਤਾਬਿਕ ਹੁਣ ਆਉਣ ਵਾਲੇ ਕੋਰੋਨਾ ਮਰੀਜ਼ਾਂ ਦੀ ਸਿਵਲ ਹਸਪਤਾਲ ਵਿਖੇ ਜਾਂਚ ਹੋਵੇਗੀ। ਮਰੀਜ਼ਾਂ ਦੀ ਜਾਂਚ ਸਿਹਤ ਵਿਭਾਗ ਦੀ ਟੀਮ ਨਸ਼ਾ ਛਡਾਓ ਕੇਂਦਰ ਵਿਚ ਕਰੇਗੀ ਉਸ ਤੋਂ ਬਾਅਦ ਮੈਰੀਟੋਰੀਅਸ ਸਕੂਲ ਵਿਚ ਦਾਖਲ ਕੀਤਾ ਜਾਵੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਕੋਰੋਨਾ ਦੇ ਜਿਹੜੇ ਮਰੀਜ਼ਾਂ ਵਿਚ ਕੋਈ ਵੀ ਲੱਛਣ ਨਹੀਂ ਹੋਵੇਗਾ ਉਹਨਾਂ ਨੂੰ ਲੈਵਲ ਵਨ ਦੇ ਰੋਗੀ ਮੰਨ ਕੇ ਮੈਰੀਟੋਰੀਅਸ ਸਕੂਲ ਵਿਚ ਭੇਜਿਆ ਜਾਵੇਗਾ। 60 ਸਾਲ ਦੀ ਉਮਰ ਦੇ ਮਰੀਜ਼ ਜਿਹਨਾਂ ਨੂੰ ਸ਼ੂਗਰ&comma; ਬਲੱਡ ਪ੍ਰੈਸ਼ਰ ਜਾਂ ਕੋਈ ਹੋਰ ਸਮੱਸਿਆ ਹੋਵੇਗੀ ਉਹਨਾਂ ਨੂੰ ਨਸ਼ਾ ਛਡਾਓ ਕੇਂਦਰ ਦੇ ਟਰੋਮਾ ਵਾਰਡ ਵਿਚ ਭਰਤੀ ਕੀਤਾ ਜਾਵੇਗਾ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><strong>Note &colon; <&sol;strong><strong>ਜਲੰਧਰ ਦੀਆਂ ਖਬਰ ਵਟਸਐਪ <&sol;strong><strong>&OpenCurlyQuote;<&sol;strong><strong>ਚ ਮੰਗਵਾਉਣ ਲਈ <&sol;strong><strong>96467-33001 <&sol;strong><strong>ਨੂੰ ਸੇਵ ਕਰਕੇ <&sol;strong><strong>news updates <&sol;strong><strong>ਮੈਸੇਜ ਭੇਜੋ। ਜਲੰਧਰ ਬੁਲੇਟਿਨ ਦੇ ਫੇਸਬੁਕ&NewLine;ਗਰੁੱਪ <&sol;strong><strong>https&colon;&sol;&sol;bit&period;ly&sol;3diTrmP <&sol;strong><strong>ਨਾਲ ਵੀ ਜ਼ਰੂਰ ਜੁੜੋ&rpar;<&sol;strong><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;