&NewLine;<p class&equals;"wp-block-paragraph"><strong>ਕਰਾਚੀ &period;<&sol;strong> ਪਾਕਿਸਤਾਨ &&num;8216&semi;ਚ ਕੱਲ੍ਹ ਹੋਏ ਜਹਾਜ਼ ਹਾਦਸੇ &&num;8216&semi;ਚ ਹੁਣ ਤੱਕ 82 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕਰਾਚੀ ਦੇ ਜਿਨਾਹ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਸੰਘਣੀ ਆਬਾਦੀ ਵਾਲੇ ਰਿਹਾਇਸ਼ੀ ਖੇਤਰ &OpenCurlyQuote;ਚ ਕੱਲ੍ਹ ਪਾਕਿਸਤਾਨ ਇੰਟਰਨੈਸ਼ਨਲ ਏਅਰ ਲਾਈਨ &lpar;ਪੀਆਈਏ&rpar; ਦਾ ਇਕ ਯਾਤਰੀ ਜਹਾਜ਼ ਹਾਦਸਾਗ੍ਰਸਤ ਹੋ ਗਿਆ ਸੀ। ਦੱਸਿਆ ਗਿਆ ਕਿ ਫਲਾਈਟ ਨੰਬਰ ਪੀਕੇ&&num;8211&semi;30303 ਲਾਹੌਰ ਤੋਂ ਆ ਰਹੀ ਸੀ ਅਤੇ ਜਹਾਜ਼ ਕਰਾਚੀ &OpenCurlyQuote;ਚ ਉਤਰਨ ਵਾਲਾ ਸੀ ਜਦੋਂ ਇਕ ਮਿੰਟ ਪਹਿਲਾਂ ਇਹ ਮਲੀਰ ਦੀ ਮਾਡਲ ਕਲੋਨੀ ਨੇੜੇ ਜਿਨਾਹ ਗਾਰਡਨ ਵਿਖੇ ਹਾਦਸਾਗ੍ਰਸਤ ਹੋ ਗਿਆ। ਰਾਸ਼ਟਰੀ ਏਅਰ ਲਾਈਨ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਜਹਾਜ਼ &&num;8216&semi;ਚ 99 ਯਾਤਰੀ ਅਤੇ ਚਾਲਕ ਦਲ ਦੇ ਅੱਠ ਮੈਂਬਰ ਸਵਾਰ ਸਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;